ਮੁਹੰਮਦ · 1/38
ਅਨੁਵਾਦ ਉਚਾਰਨ — ਮੁਹੰਮਦ
الَّذِينَ كَفَرُوا وَصَدُّوا عَن سَبِيلِ اللَّهِ أَضَلَّ أَعْمَالَهُمْ ۝١
Allazeena kafaroo wa saddoo`an sabeelil laahi adalla a`maalahum
📖 ਪੰਜਾਬੀ ਵਿੱਚ
1਼ ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।1

🎧 ਸੁਣੋ


📜 ਆਇਤ 1-3 — ਮੁਹੰਮਦ

1الَّذِينَ كَفَرُوا وَصَدُّوا عَن سَبِيلِ اللَّهِ أَضَلَّ أَعْمَالَهُمْ
1਼ ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।1
2وَالَّذِينَ آمَنُوا وَعَمِلُوا الصَّالِحَاتِ وَآمَنُوا بِمَا نُزِّلَ عَلَىٰ مُحَمَّدٍ وَهُوَ الْحَقُّ مِن رَّبِّهِمْ ۙ كَفَّرَ عَنْهُمْ سَيِّئَاتِهِمْ وَأَصْلَحَ بَالَهُمْ
2਼ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਕੀਤੇ ਅਤੇ ਉਹ ਉਸ (.ਕੁਰਆਨ) ਉੱਤੇ ਈਮਾਨ ਲਿਆਏ ਜੋ ਹਜ਼ਰਤ ਮੁਹੰਮਦ (ਸ:) ’ਤੇ ਉਤਾਰਿਆ ਗਿਆ ਅਤੇ ਉਹ ਉਹਨਾਂ ਦੇ ਰੱਬ ਵੱਲੋਂ ਹੱਕ-ਸੱਚ ’ਤੇ ਆਧਾਰਿਤ ਹੈ, ਅੱਲਾਹ ਨੇ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਿੱਤੀਆਂ ਅਤੇ ਉਹਨਾਂ ਦਾ ਹਾਲ ਸੁਆਰ ਦਿੱਤਾ।
3ذَٰلِكَ بِأَنَّ الَّذِينَ كَفَرُوا اتَّبَعُوا الْبَاطِلَ وَأَنَّ الَّذِينَ آمَنُوا اتَّبَعُوا الْحَقَّ مِن رَّبِّهِمْ ۚ كَذَٰلِكَ يَضْرِبُ اللَّهُ لِلنَّاسِ أَمْثَالَهُمْ
3਼ ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
1ਆਇਤ

ਅਨੁਵਾਦ — ਮੁਹੰਮਦ 1

ਸੂਰਾ ਮੁਹੰਮਦ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ…

ਸੂਰਾ ਆਇਤ 1/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers