ਮੁਹੰਮਦ · 10/38
ਅਨੁਵਾਦ ਉਚਾਰਨ — ਮੁਹੰਮਦ
۞ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ دَمَّرَ اللَّهُ عَلَيْهِمْ ۖ وَلِلْكَافِرِينَ أَمْثَالُهَا ۝١٠
Afalam yaseeroo fil ardi fayanzuroo kaifa kaana `aaqibatul lazeena min qablihim; dammaral laahu `alaihim wa lilkaafireena amsaaluhaa
📖 ਪੰਜਾਬੀ ਵਿੱਚ
10਼ ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।

🎧 ਸੁਣੋ


📜 ਆਇਤ 8-12 — ਮੁਹੰਮਦ

8وَالَّذِينَ كَفَرُوا فَتَعْسًا لَّهُمْ وَأَضَلَّ أَعْمَالَهُمْ
8਼ ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।
9ذَٰلِكَ بِأَنَّهُمْ كَرِهُوا مَا أَنزَلَ اللَّهُ فَأَحْبَطَ أَعْمَالَهُمْ
9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
10۞ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ دَمَّرَ اللَّهُ عَلَيْهِمْ ۖ وَلِلْكَافِرِينَ أَمْثَالُهَا
10਼ ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।
11ذَٰلِكَ بِأَنَّ اللَّهَ مَوْلَى الَّذِينَ آمَنُوا وَأَنَّ الْكَافِرِينَ لَا مَوْلَىٰ لَهُمْ
11਼ ਇਹ ਇਸ ਲਈ ਕਿ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਦਾ ਕੋਈ ਵੀ ਸਹਾਇਕ ਨਹੀਂ।
12إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ ۖ وَالَّذِينَ كَفَرُوا يَتَمَتَّعُونَ وَيَأْكُلُونَ كَمَا تَأْكُلُ الْأَنْعَامُ وَالنَّارُ مَثْوًى لَّهُمْ
12਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਤਾਂ ਅੱਲਾਹ ਉਹਨਾਂ ਲੋਕਾਂ ਨੂੰ ਅਜਿਹੇ ਬਾਗ਼ਾਂ ਵਿਚ ਦਾਖ਼ਲ ਕਰੇਗਾ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਨ੍ਹਾਂ ਲੋਕਾਂ ਨੇ (ਰੱਬ ਅਤੇ ਉਸ ਦੇ ਰਸੂਲ ਦਾ) ਇਨਕਾਰ ਕੀਤਾ, ਉਹ ਸੰਸਾਰ ਦਾ ਹੀ ਲਾਭ ਉਠਾਉਂਦੇ ਹਨ। ਉਹ ਇੰਜ ਨਿਸ਼ਚਿੰਤ ਹੋਕੇ ਖਾਂਦੇ-ਪੀਂਦੇ ਹਨ ਜਿਵੇਂ ਡੰਗਰ-ਪਸ਼ੂ ਖਾਂਦੇ ਹਨ। ਅੰਤ ਅੱਗ ਹੀ ਉਹਨਾਂ ਦਾ ਆਖ਼ਰੀ ਟਿਕਾਣਾ ਹੈ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
10ਆਇਤ

ਅਨੁਵਾਦ — ਮੁਹੰਮਦ 10

ਸੂਰਾ ਮੁਹੰਮਦ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ…

ਸੂਰਾ ਆਇਤ 10/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers