ਮੁਹੰਮਦ · 22/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
فَهَلْ عَسَيْتُمْ إِن تَوَلَّيْتُمْ أَن تُفْسِدُوا فِي الْأَرْضِ وَتُقَطِّعُوا أَرْحَامَكُمْ ۝٢٢
Fahal `asaitum in tawallaitum an tufsidoo fil ardi wa tuqatti`ooo arhaamakum
📖 ਪੰਜਾਬੀ ਵਿੱਚ
22਼ ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਮੁਹੰਮਦ

20وَيَقُولُ الَّذِينَ آمَنُوا لَوْلَا نُزِّلَتْ سُورَةٌ ۖ فَإِذَا أُنزِلَتْ سُورَةٌ مُّحْكَمَةٌ وَذُكِرَ فِيهَا الْقِتَالُ ۙ رَأَيْتَ الَّذِينَ فِي قُلُوبِهِم مَّرَضٌ يَنظُرُونَ إِلَيْكَ نَظَرَ الْمَغْشِيِّ عَلَيْهِ مِنَ الْمَوْتِ ۖ فَأَوْلَىٰ لَهُمْ
20਼ ਜਿਹੜੇ ਲੋਕ ਈਮਾਨ ਲਿਆਏ ਉਹ ਆਖਦੇ ਹਨ ਕਿ ਕੋਈ ਸੂਰਤ (ਜਿਹਾਦ ਦੇ ਸੰਬੰਧ ਵਿਚ) ਕਿਉਂ ਨਹੀਂ ਉਤਾਰੀ ਗਈ? ਜਦੋਂ ਕੋਈ ਸਪਸ਼ਟ ਤੇ ਪੱਕੀ ਸੂਰਤ ਉਤਾਰੀ ਜਾਂਦੀ ਹੈ, ਜਿਸ ਵਿਚ ਕਤਲ ਕਰਨ ਦੀ ਚਰਚਾ ਕੀਤੀ ਜਾਂਦੀ ਹੈ। (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਵੇਖਿਆ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਸੀ, ਉਹ ਤੁਹਾਡੇ ਵੱਲ ਉਸ ਵਿਅਕਤੀ ਵਾਂਗ ਵੇਖਦੇ ਹਨ ਜਿਵੇਂ ਕਿਸੇ ’ਤੇ ਮੌਤ ਛਾ ਗਈ ਹੋਵੇ। ਸੋ ਉਹਨਾਂ ਲਈ ਬਰਬਾਦੀ ਹੈ।
21طَاعَةٌ وَقَوْلٌ مَّعْرُوفٌ ۚ فَإِذَا عَزَمَ الْأَمْرُ فَلَوْ صَدَقُوا اللَّهَ لَكَانَ خَيْرًا لَّهُمْ
21਼ ਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।
22فَهَلْ عَسَيْتُمْ إِن تَوَلَّيْتُمْ أَن تُفْسِدُوا فِي الْأَرْضِ وَتُقَطِّعُوا أَرْحَامَكُمْ
22਼ ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।1
23أُولَٰئِكَ الَّذِينَ لَعَنَهُمُ اللَّهُ فَأَصَمَّهُمْ وَأَعْمَىٰ أَبْصَارَهُمْ
23਼ ਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।
24أَفَلَا يَتَدَبَّرُونَ الْقُرْآنَ أَمْ عَلَىٰ قُلُوبٍ أَقْفَالُهَا
24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
22ਆਇਤ

ਅਨੁਵਾਦ — ਮੁਹੰਮਦ 22

ਸੂਰਾ ਮੁਹੰਮਦ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ…

ਸੂਰਾ ਆਇਤ 22/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers