ਮੁਹੰਮਦ · 24/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
أَفَلَا يَتَدَبَّرُونَ الْقُرْآنَ أَمْ عَلَىٰ قُلُوبٍ أَقْفَالُهَا ۝٢٤
Afalaa yatadabbaroonal Qur-aana am `alaa quloobin aqfaaluhaa
📖 ਪੰਜਾਬੀ ਵਿੱਚ
24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਮੁਹੰਮਦ

22فَهَلْ عَسَيْتُمْ إِن تَوَلَّيْتُمْ أَن تُفْسِدُوا فِي الْأَرْضِ وَتُقَطِّعُوا أَرْحَامَكُمْ
22਼ ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।1
23أُولَٰئِكَ الَّذِينَ لَعَنَهُمُ اللَّهُ فَأَصَمَّهُمْ وَأَعْمَىٰ أَبْصَارَهُمْ
23਼ ਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।
24أَفَلَا يَتَدَبَّرُونَ الْقُرْآنَ أَمْ عَلَىٰ قُلُوبٍ أَقْفَالُهَا
24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?
25إِنَّ الَّذِينَ ارْتَدُّوا عَلَىٰ أَدْبَارِهِم مِّن بَعْدِ مَا تَبَيَّنَ لَهُمُ الْهُدَى ۙ الشَّيْطَانُ سَوَّلَ لَهُمْ وَأَمْلَىٰ لَهُمْ
25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।
26ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
24ਆਇਤ

ਅਨੁਵਾਦ — ਮੁਹੰਮਦ 24

ਸੂਰਾ ਮੁਹੰਮਦ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ…

ਸੂਰਾ ਆਇਤ 24/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers