ਮੁਹੰਮਦ · 25/38
ਅਨੁਵਾਦ ਉਚਾਰਨ — ਮੁਹੰਮਦ
إِنَّ الَّذِينَ ارْتَدُّوا عَلَىٰ أَدْبَارِهِم مِّن بَعْدِ مَا تَبَيَّنَ لَهُمُ الْهُدَى ۙ الشَّيْطَانُ سَوَّلَ لَهُمْ وَأَمْلَىٰ لَهُمْ ۝٢٥
Innal lazeenar taddoo `alaaa adbaarihim mim ba`di maa tabaiyana lahumul hudash Shaitaanu sawwala lahum wa amlaa lahum
📖 ਪੰਜਾਬੀ ਵਿੱਚ
25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।

🎧 ਸੁਣੋ


📜 ਆਇਤ 23-27 — ਮੁਹੰਮਦ

23أُولَٰئِكَ الَّذِينَ لَعَنَهُمُ اللَّهُ فَأَصَمَّهُمْ وَأَعْمَىٰ أَبْصَارَهُمْ
23਼ ਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।
24أَفَلَا يَتَدَبَّرُونَ الْقُرْآنَ أَمْ عَلَىٰ قُلُوبٍ أَقْفَالُهَا
24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?
25إِنَّ الَّذِينَ ارْتَدُّوا عَلَىٰ أَدْبَارِهِم مِّن بَعْدِ مَا تَبَيَّنَ لَهُمُ الْهُدَى ۙ الشَّيْطَانُ سَوَّلَ لَهُمْ وَأَمْلَىٰ لَهُمْ
25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।
26ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।
27فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
25ਆਇਤ

ਅਨੁਵਾਦ — ਮੁਹੰਮਦ 25

ਸੂਰਾ ਮੁਹੰਮਦ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ…

ਸੂਰਾ ਆਇਤ 25/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers