ਮੁਹੰਮਦ · 26/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ ۝٢٦
Zaalika bi annahum qaaloo lillazeena karihoo maa nazzalal laahu sanutee`ukum fee ba`dil amri wallaahu ya`lamu israarahum
📖 ਪੰਜਾਬੀ ਵਿੱਚ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਮੁਹੰਮਦ

24أَفَلَا يَتَدَبَّرُونَ الْقُرْآنَ أَمْ عَلَىٰ قُلُوبٍ أَقْفَالُهَا
24਼ ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?
25إِنَّ الَّذِينَ ارْتَدُّوا عَلَىٰ أَدْبَارِهِم مِّن بَعْدِ مَا تَبَيَّنَ لَهُمُ الْهُدَى ۙ الشَّيْطَانُ سَوَّلَ لَهُمْ وَأَمْلَىٰ لَهُمْ
25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।
26ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।
27فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।
28ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
26ਆਇਤ

ਅਨੁਵਾਦ — ਮੁਹੰਮਦ 26

ਸੂਰਾ ਮੁਹੰਮਦ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ…

ਸੂਰਾ ਆਇਤ 26/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers