ਮੁਹੰਮਦ · 27/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ ۝٢٧
Fakaifa izaa tawaffat humul malaaa`ikatu yadriboona wujoohahum wa adbaa rahum
📖 ਪੰਜਾਬੀ ਵਿੱਚ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਮੁਹੰਮਦ

25إِنَّ الَّذِينَ ارْتَدُّوا عَلَىٰ أَدْبَارِهِم مِّن بَعْدِ مَا تَبَيَّنَ لَهُمُ الْهُدَى ۙ الشَّيْطَانُ سَوَّلَ لَهُمْ وَأَمْلَىٰ لَهُمْ
25਼ ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।
26ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।
27فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।
28ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।
29أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
27ਆਇਤ

ਅਨੁਵਾਦ — ਮੁਹੰਮਦ 27

ਸੂਰਾ ਮੁਹੰਮਦ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ…

ਸੂਰਾ ਆਇਤ 27/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers