ਮੁਹੰਮਦ · 28/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ ۝٢٨
Zaalika bi annahumut taba`oo maaa askhatal laaha wa karihoo ridwaanahoo fa ahbata a`maalahum
📖 ਪੰਜਾਬੀ ਵਿੱਚ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਮੁਹੰਮਦ

26ذَٰلِكَ بِأَنَّهُمْ قَالُوا لِلَّذِينَ كَرِهُوا مَا نَزَّلَ اللَّهُ سَنُطِيعُكُمْ فِي بَعْضِ الْأَمْرِ ۖ وَاللَّهُ يَعْلَمُ إِسْرَارَهُمْ
26਼ ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।
27فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।
28ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।
29أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
30وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
28ਆਇਤ

ਅਨੁਵਾਦ — ਮੁਹੰਮਦ 28

ਸੂਰਾ ਮੁਹੰਮਦ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ…

ਸੂਰਾ ਆਇਤ 28/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers