ਮੁਹੰਮਦ · 29/38
ਅਨੁਵਾਦ ਉਚਾਰਨ — ਮੁਹੰਮਦ
أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ ۝٢٩
Am hasibal lazeena fee quloobihim maradun al lan yukhrijal laahu adghaanahum
📖 ਪੰਜਾਬੀ ਵਿੱਚ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
🎧 ਸੁਣੋ

📜 ਆਇਤ 27-31 — ਮੁਹੰਮਦ

27فَكَيْفَ إِذَا تَوَفَّتْهُمُ الْمَلَائِكَةُ يَضْرِبُونَ وُجُوهَهُمْ وَأَدْبَارَهُمْ
27਼ ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।
28ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।
29أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
30وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।
31وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
29ਆਇਤ

ਅਨੁਵਾਦ — ਮੁਹੰਮਦ 29

ਸੂਰਾ ਮੁਹੰਮਦ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ…

ਸੂਰਾ ਆਇਤ 29/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers