ਮੁਹੰਮਦ · 30/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ ۝٣٠
Wa law nashaaa`u la-arainaakahum fala `araftahum bi seemaahum; wa lata`rifan nahum fee lahnil qawl; wallaahu ya`lamu a`maalakum
📖 ਪੰਜਾਬੀ ਵਿੱਚ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਮੁਹੰਮਦ

28ذَٰلِكَ بِأَنَّهُمُ اتَّبَعُوا مَا أَسْخَطَ اللَّهَ وَكَرِهُوا رِضْوَانَهُ فَأَحْبَطَ أَعْمَالَهُمْ
28਼ ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।
29أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
30وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।
31وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
32إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
30ਆਇਤ

ਅਨੁਵਾਦ — ਮੁਹੰਮਦ 30

ਸੂਰਾ ਮੁਹੰਮਦ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ…

ਸੂਰਾ ਆਇਤ 30/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers