ਮੁਹੰਮਦ · 31/38
ਅਨੁਵਾਦ ਉਚਾਰਨ — ਮੁਹੰਮਦ
وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ ٣١
Transliteration
Wa lanabluwannakum hattaa na`lamal mujaahideena minkum wassaabireena wa nabluwa akhbaarakum
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
Additional reference in اردو
🎧 ਸੁਣੋ
📜 ਆਇਤ 29-33 — ਮੁਹੰਮਦ
29أَمْ حَسِبَ الَّذِينَ فِي قُلُوبِهِم مَّرَضٌ أَن لَّن يُخْرِجَ اللَّهُ أَضْغَانَهُمْ
29਼ ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?
30وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।
31وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
32إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।
33۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
31ਆਇਤ
ਅਨੁਵਾਦ — ਮੁਹੰਮਦ 31
ਸੂਰਾ ਮੁਹੰਮਦ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ…ਸੂਰਾ ਆਇਤ 31/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 29–33. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








