ਮੁਹੰਮਦ · 32/38
ਅਨੁਵਾਦ ਉਚਾਰਨ — ਮੁਹੰਮਦ
إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ ۝٣٢
Innnal lazeena kafaroo wa saddoo `an sabeelil laahi wa shaaaqqur Rasoola mim ba`di maa tabaiyana lahumul hudaa lany yadurrul laaha shai`anw wa sa yuhbitu a`maalahum
📖 ਪੰਜਾਬੀ ਵਿੱਚ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।

🎧 ਸੁਣੋ


📜 ਆਇਤ 30-34 — ਮੁਹੰਮਦ

30وَلَوْ نَشَاءُ لَأَرَيْنَاكَهُمْ فَلَعَرَفْتَهُم بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
30਼ ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।
31وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
32إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।
33۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।
34إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
32ਆਇਤ

ਅਨੁਵਾਦ — ਮੁਹੰਮਦ 32

ਸੂਰਾ ਮੁਹੰਮਦ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ…

ਸੂਰਾ ਆਇਤ 32/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers