ਮੁਹੰਮਦ · 33/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ ۝٣٣
Yaaa ayyuhal lazeena aamanoo atee`ul laaha wa atee`ur Rasoola wa laa tubtilooo a`maalakum
📖 ਪੰਜਾਬੀ ਵਿੱਚ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਮੁਹੰਮਦ

31وَلَنَبْلُوَنَّكُمْ حَتَّىٰ نَعْلَمَ الْمُجَاهِدِينَ مِنكُمْ وَالصَّابِرِينَ وَنَبْلُوَ أَخْبَارَكُمْ
31਼ (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
32إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।
33۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।
34إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1
35فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
33ਆਇਤ

ਅਨੁਵਾਦ — ਮੁਹੰਮਦ 33

ਸੂਰਾ ਮੁਹੰਮਦ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ…

ਸੂਰਾ ਆਇਤ 33/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers