ਮੁਹੰਮਦ · 34/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ ۝٣٤
Innal lazeena kafaroo wa saddoo `an sabeelil laahi summa maatoo wa hum kuffaarun falany yaghfirallaahu lahum
📖 ਪੰਜਾਬੀ ਵਿੱਚ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਮੁਹੰਮਦ

32إِنَّ الَّذِينَ كَفَرُوا وَصَدُّوا عَن سَبِيلِ اللَّهِ وَشَاقُّوا الرَّسُولَ مِن بَعْدِ مَا تَبَيَّنَ لَهُمُ الْهُدَىٰ لَن يَضُرُّوا اللَّهَ شَيْئًا وَسَيُحْبِطُ أَعْمَالَهُمْ
32਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,1 ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।
33۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।
34إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1
35فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
36إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
34ਆਇਤ

ਅਨੁਵਾਦ — ਮੁਹੰਮਦ 34

ਸੂਰਾ ਮੁਹੰਮਦ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ…

ਸੂਰਾ ਆਇਤ 34/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers