ਮੁਹੰਮਦ · 35/38
ਅਨੁਵਾਦ ਉਚਾਰਨ — ਮੁਹੰਮਦ
فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ ۝٣٥
Falaa tahinoo wa tad`ooo ilas salmi wa antumul a`lawna wallaahu ma`akum wa lany yatirakum a`maalakum
📖 ਪੰਜਾਬੀ ਵਿੱਚ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।

🎧 ਸੁਣੋ


📜 ਆਇਤ 33-37 — ਮੁਹੰਮਦ

33۞ يَا أَيُّهَا الَّذِينَ آمَنُوا أَطِيعُوا اللَّهَ وَأَطِيعُوا الرَّسُولَ وَلَا تُبْطِلُوا أَعْمَالَكُمْ
33਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।
34إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1
35فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
36إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।
37إِن يَسْأَلْكُمُوهَا فَيُحْفِكُمْ تَبْخَلُوا وَيُخْرِجْ أَضْغَانَكُمْ
37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
35ਆਇਤ

ਅਨੁਵਾਦ — ਮੁਹੰਮਦ 35

ਸੂਰਾ ਮੁਹੰਮਦ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ…

ਸੂਰਾ ਆਇਤ 35/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 33–37. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers