ਮੁਹੰਮਦ · 36/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ ۝٣٦
Innamal hayaatud dunyaa la`ibunw wa lahw; wa in to`minoo wa tattaqoo yu`tikum ujoorakum wa laa yas`alkum amwaalakum
📖 ਪੰਜਾਬੀ ਵਿੱਚ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਮੁਹੰਮਦ

34إِنَّ الَّذِينَ كَفَرُوا وَصَدُّوا عَن سَبِيلِ اللَّهِ ثُمَّ مَاتُوا وَهُمْ كُفَّارٌ فَلَن يَغْفِرَ اللَّهُ لَهُمْ
34਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।1
35فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
36إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।
37إِن يَسْأَلْكُمُوهَا فَيُحْفِكُمْ تَبْخَلُوا وَيُخْرِجْ أَضْغَانَكُمْ
37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।
38هَا أَنتُمْ هَٰؤُلَاءِ تُدْعَوْنَ لِتُنفِقُوا فِي سَبِيلِ اللَّهِ فَمِنكُم مَّن يَبْخَلُ ۖ وَمَن يَبْخَلْ فَإِنَّمَا يَبْخَلُ عَن نَّفْسِهِ ۚ وَاللَّهُ الْغَنِيُّ وَأَنتُمُ الْفُقَرَاءُ ۚ وَإِن تَتَوَلَّوْا يَسْتَبْدِلْ قَوْمًا غَيْرَكُمْ ثُمَّ لَا يَكُونُوا أَمْثَالَكُم
38਼ ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
36ਆਇਤ

ਅਨੁਵਾਦ — ਮੁਹੰਮਦ 36

ਸੂਰਾ ਮੁਹੰਮਦ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ…

ਸੂਰਾ ਆਇਤ 36/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers