ਮੁਹੰਮਦ · 37/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
إِن يَسْأَلْكُمُوهَا فَيُحْفِكُمْ تَبْخَلُوا وَيُخْرِجْ أَضْغَانَكُمْ ۝٣٧
Iny yas`alkumoohaa fa yuhfikum tabkhaloo wa yukhrij adghaanakum
📖 ਪੰਜਾਬੀ ਵਿੱਚ
37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-38 — ਸੂਰਾ ਮੁਹੰਮਦ

35فَلَا تَهِنُوا وَتَدْعُوا إِلَى السَّلْمِ وَأَنتُمُ الْأَعْلَوْنَ وَاللَّهُ مَعَكُمْ وَلَن يَتِرَكُمْ أَعْمَالَكُمْ
35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
36إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।
37إِن يَسْأَلْكُمُوهَا فَيُحْفِكُمْ تَبْخَلُوا وَيُخْرِجْ أَضْغَانَكُمْ
37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।
38هَا أَنتُمْ هَٰؤُلَاءِ تُدْعَوْنَ لِتُنفِقُوا فِي سَبِيلِ اللَّهِ فَمِنكُم مَّن يَبْخَلُ ۖ وَمَن يَبْخَلْ فَإِنَّمَا يَبْخَلُ عَن نَّفْسِهِ ۚ وَاللَّهُ الْغَنِيُّ وَأَنتُمُ الْفُقَرَاءُ ۚ وَإِن تَتَوَلَّوْا يَسْتَبْدِلْ قَوْمًا غَيْرَكُمْ ثُمَّ لَا يَكُونُوا أَمْثَالَكُم
38਼ ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
37ਆਇਤ

ਅਨੁਵਾਦ — ਮੁਹੰਮਦ 37

ਸੂਰਾ ਮੁਹੰਮਦ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ…

ਸੂਰਾ ਆਇਤ 37/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 35–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers