ਮੁਹੰਮਦ · 38/38
ਅਨੁਵਾਦ ਉਚਾਰਨ — ਮੁਹੰਮਦ
هَا أَنتُمْ هَٰؤُلَاءِ تُدْعَوْنَ لِتُنفِقُوا فِي سَبِيلِ اللَّهِ فَمِنكُم مَّن يَبْخَلُ ۖ وَمَن يَبْخَلْ فَإِنَّمَا يَبْخَلُ عَن نَّفْسِهِ ۚ وَاللَّهُ الْغَنِيُّ وَأَنتُمُ الْفُقَرَاءُ ۚ وَإِن تَتَوَلَّوْا يَسْتَبْدِلْ قَوْمًا غَيْرَكُمْ ثُمَّ لَا يَكُونُوا أَمْثَالَكُم ۝٣٨
haaa antum haaa`ulaaa`i tud`awna litunfiqoo fee sabeelillaahi faminkum many yabkhalu wa many yabkhal fa innamaa yabkhalu `an nafsih; wallaahu Ghaniyyu wa antumul fuqaraaa`; wa in tatwal law yastabdil qawman ghairakum summa laa yakoonooo amsaalakum
📖 ਪੰਜਾਬੀ ਵਿੱਚ
38਼ ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।

🎧 ਸੁਣੋ

📜 ਆਇਤ 36-38 — ਮੁਹੰਮਦ

36إِنَّمَا الْحَيَاةُ الدُّنْيَا لَعِبٌ وَلَهْوٌ ۚ وَإِن تُؤْمِنُوا وَتَتَّقُوا يُؤْتِكُمْ أُجُورَكُمْ وَلَا يَسْأَلْكُمْ أَمْوَالَكُمْ
36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।
37إِن يَسْأَلْكُمُوهَا فَيُحْفِكُمْ تَبْخَلُوا وَيُخْرِجْ أَضْغَانَكُمْ
37਼ ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।
38هَا أَنتُمْ هَٰؤُلَاءِ تُدْعَوْنَ لِتُنفِقُوا فِي سَبِيلِ اللَّهِ فَمِنكُم مَّن يَبْخَلُ ۖ وَمَن يَبْخَلْ فَإِنَّمَا يَبْخَلُ عَن نَّفْسِهِ ۚ وَاللَّهُ الْغَنِيُّ وَأَنتُمُ الْفُقَرَاءُ ۚ وَإِن تَتَوَلَّوْا يَسْتَبْدِلْ قَوْمًا غَيْرَكُمْ ثُمَّ لَا يَكُونُوا أَمْثَالَكُم
38਼ ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
38ਆਇਤ

ਅਨੁਵਾਦ — ਮੁਹੰਮਦ 38

ਸੂਰਾ ਮੁਹੰਮਦ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ…

ਸੂਰਾ ਆਇਤ 38/38 — ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮੁਹੰਮਦ ਸੁਣੋ, ਮੁਹੰਮਦ ਅਨੁਵਾਦ, ਮੁਹੰਮਦ mp3, ਮੁਹੰਮਦ pdf. ਆਇਤ 36–38. ਪੰਜਾਬੀ ਵਿੱਚ: اردو.

ਕੁਰਆਨ ਸ਼ਰੀਫ਼

Tuesday, August 18, 2026

Don't forget us in your sincere prayers