ਮੁਹੰਮਦ · 6/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
وَيُدْخِلُهُمُ الْجَنَّةَ عَرَّفَهَا لَهُمْ ۝٦
Wa yudkhiluhumul jannata `arrafahaa lahum
📖 ਪੰਜਾਬੀ ਵਿੱਚ
6਼ ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ ਤੋਂ ਉਹ ਉਹਨਾਂ ਨੂੰ ਜਾਣੂ ਕਰਾ ਚੁੱਕਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਮੁਹੰਮਦ

4فَإِذَا لَقِيتُمُ الَّذِينَ كَفَرُوا فَضَرْبَ الرِّقَابِ حَتَّىٰ إِذَا أَثْخَنتُمُوهُمْ فَشُدُّوا الْوَثَاقَ فَإِمَّا مَنًّا بَعْدُ وَإِمَّا فِدَاءً حَتَّىٰ تَضَعَ الْحَرْبُ أَوْزَارَهَا ۚ ذَٰلِكَ وَلَوْ يَشَاءُ اللَّهُ لَانتَصَرَ مِنْهُمْ وَلَٰكِن لِّيَبْلُوَ بَعْضَكُم بِبَعْضٍ ۗ وَالَّذِينَ قُتِلُوا فِي سَبِيلِ اللَّهِ فَلَن يُضِلَّ أَعْمَالَهُمْ
4਼ ਸੋ ਜਦੋਂ ਇਹਨਾਂ ਇਨਕਾਰੀਆਂ ਨਾਲ (ਜੰਗ ਦੇ ਮੈਦਾਨ ਵਿਚ) ਤੁਹਾਡੀ ਮੁਠਭੇੜ ਹੋ ਜਾਵੇ ਤਾਂ (ਸਭ ਤੋਂ ਪਹਿਲਾਂ) ਇਹਨਾਂ ਦੀਆਂ ਧੌਨਾਂ ਵੱਡੋ।1 ਜਦੋਂ ਤੁਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਕੁਚਲ ਦਿਓ ਤਾਂ ਕੈਦੀਆਂ ਨੂੰ ਚੰਗੀ ਤਰ੍ਹਾਂ ਬੰਨ੍ਹ ਲਵੋ, ਇਸ ਤੋਂ ਪਿੱਛੋਂ ਜਾਂ ਤਾਂ ਤੁਸੀਂ ਉਹਨਾਂ ’ਤੇ ਅਹਿਸਾਨ ਕਰੋ ਜਾਂ ਫ਼ਿਦੀਯਾ (ਫ਼ਿਰੌਤੀ) ਲੈ ਲਓ, ਇੱਥੋਂ ਤਕ ਕਿ ਲੜਾਈ ਆਪਣੇ ਹਥਿਆਰ ਸੁੱਟ ਦੇਵੇ (ਭਾਵ ਜੰਗ ਖ਼ਤਮ ਹੋ ਜਾਵੇ), ਤੁਹਾਡੇ ਲਈ ਹੁਕਮ ਇਹੋ ਹੈ। ਜੇ ਅੱਲਾਹ ਚਾਹੁੰਦਾ ਤਾਂ ਆਪ ਹੀ ਉਹਨਾਂ ਤੋਂ ਬਦਲਾ ਲੈ ਲੈਂਦਾ, ਪਰ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ਤਾਂ ਜੋ ਉਹ ਤੁਹਾਡੀ ਇਕ ਦੂਜੇ ਰਾਹੀਂ ਪਰਖ ਕਰ ਸਕੇ। ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਕਤਲ (ਸ਼ਹੀਦ) ਕੀਤੇ ਗਏ, ਅੱਲਾਹ ਉਹਨਾਂ ਦੇ ਕੀਤੇ (ਨੇਕ) ਕੰਮ ਅਜਾਈਂ ਨਹੀਂ ਜਾਣ ਦੇਵੇਗਾ।
5سَيَهْدِيهِمْ وَيُصْلِحُ بَالَهُمْ
5਼ ਉਹ ਛੇਤੀ ਹੀ ਉਹਨਾਂ ਦੀ ਅਗਵਾਈ ਕਰੇਗਾ ਅਤੇ ਉਹਨਾਂ ਦੇ ਹਾਲ ਸੁਆਰ ਦੇਵੇਗਾ।
6وَيُدْخِلُهُمُ الْجَنَّةَ عَرَّفَهَا لَهُمْ
6਼ ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ ਤੋਂ ਉਹ ਉਹਨਾਂ ਨੂੰ ਜਾਣੂ ਕਰਾ ਚੁੱਕਾ ਹੈ।
7يَا أَيُّهَا الَّذِينَ آمَنُوا إِن تَنصُرُوا اللَّهَ يَنصُرْكُمْ وَيُثَبِّتْ أَقْدَامَكُمْ
7਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।
8وَالَّذِينَ كَفَرُوا فَتَعْسًا لَّهُمْ وَأَضَلَّ أَعْمَالَهُمْ
8਼ ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
6ਆਇਤ

ਅਨੁਵਾਦ — ਮੁਹੰਮਦ 6

ਸੂਰਾ ਮੁਹੰਮਦ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ…

ਸੂਰਾ ਆਇਤ 6/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers