ਮੁਹੰਮਦ · 7/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
يَا أَيُّهَا الَّذِينَ آمَنُوا إِن تَنصُرُوا اللَّهَ يَنصُرْكُمْ وَيُثَبِّتْ أَقْدَامَكُمْ ۝٧
Yaaa ayyuhal lazeena aamanooo in tansurul laaha yansurkum wa yusabbit aqdaamakum
📖 ਪੰਜਾਬੀ ਵਿੱਚ
7਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਮੁਹੰਮਦ

5سَيَهْدِيهِمْ وَيُصْلِحُ بَالَهُمْ
5਼ ਉਹ ਛੇਤੀ ਹੀ ਉਹਨਾਂ ਦੀ ਅਗਵਾਈ ਕਰੇਗਾ ਅਤੇ ਉਹਨਾਂ ਦੇ ਹਾਲ ਸੁਆਰ ਦੇਵੇਗਾ।
6وَيُدْخِلُهُمُ الْجَنَّةَ عَرَّفَهَا لَهُمْ
6਼ ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ ਤੋਂ ਉਹ ਉਹਨਾਂ ਨੂੰ ਜਾਣੂ ਕਰਾ ਚੁੱਕਾ ਹੈ।
7يَا أَيُّهَا الَّذِينَ آمَنُوا إِن تَنصُرُوا اللَّهَ يَنصُرْكُمْ وَيُثَبِّتْ أَقْدَامَكُمْ
7਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।
8وَالَّذِينَ كَفَرُوا فَتَعْسًا لَّهُمْ وَأَضَلَّ أَعْمَالَهُمْ
8਼ ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।
9ذَٰلِكَ بِأَنَّهُمْ كَرِهُوا مَا أَنزَلَ اللَّهُ فَأَحْبَطَ أَعْمَالَهُمْ
9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
7ਆਇਤ

ਅਨੁਵਾਦ — ਮੁਹੰਮਦ 7

ਸੂਰਾ ਮੁਹੰਮਦ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ…

ਸੂਰਾ ਆਇਤ 7/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers