ਮੁਹੰਮਦ · 9/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
ذَٰلِكَ بِأَنَّهُمْ كَرِهُوا مَا أَنزَلَ اللَّهُ فَأَحْبَطَ أَعْمَالَهُمْ ۝٩
Zaalika bi annahum karihoo maaa anzalal laahu faahbata a`maalahum
📖 ਪੰਜਾਬੀ ਵਿੱਚ
9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਮੁਹੰਮਦ

7يَا أَيُّهَا الَّذِينَ آمَنُوا إِن تَنصُرُوا اللَّهَ يَنصُرْكُمْ وَيُثَبِّتْ أَقْدَامَكُمْ
7਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।
8وَالَّذِينَ كَفَرُوا فَتَعْسًا لَّهُمْ وَأَضَلَّ أَعْمَالَهُمْ
8਼ ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।
9ذَٰلِكَ بِأَنَّهُمْ كَرِهُوا مَا أَنزَلَ اللَّهُ فَأَحْبَطَ أَعْمَالَهُمْ
9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
10۞ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ دَمَّرَ اللَّهُ عَلَيْهِمْ ۖ وَلِلْكَافِرِينَ أَمْثَالُهَا
10਼ ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।
11ذَٰلِكَ بِأَنَّ اللَّهَ مَوْلَى الَّذِينَ آمَنُوا وَأَنَّ الْكَافِرِينَ لَا مَوْلَىٰ لَهُمْ
11਼ ਇਹ ਇਸ ਲਈ ਕਿ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਦਾ ਕੋਈ ਵੀ ਸਹਾਇਕ ਨਹੀਂ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
9ਆਇਤ

ਅਨੁਵਾਦ — ਮੁਹੰਮਦ 9

ਸੂਰਾ ਮੁਹੰਮਦ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ…

ਸੂਰਾ ਆਇਤ 9/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers