ਅਲ-ਫਤਹ · 1/29
ਅਨੁਵਾਦ ਉਚਾਰਨ — ਸੂਰਾ ਅਲ-ਫਤਹ
إِنَّا فَتَحْنَا لَكَ فَتْحًا مُّبِينًا ۝١
Innaa fatahnaa laka Fatham Mubeenaa
📖 ਪੰਜਾਬੀ ਵਿੱਚ
1਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਖੱਲ੍ਹੀ ਫ਼ਤਿਹ ਬਖ਼ਸ਼ ਦਿੱਤੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਫਤਹ

1إِنَّا فَتَحْنَا لَكَ فَتْحًا مُّبِينًا
1਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਖੱਲ੍ਹੀ ਫ਼ਤਿਹ ਬਖ਼ਸ਼ ਦਿੱਤੀ ਹੈ।
2لِّيَغْفِرَ لَكَ اللَّهُ مَا تَقَدَّمَ مِن ذَنبِكَ وَمَا تَأَخَّرَ وَيُتِمَّ نِعْمَتَهُ عَلَيْكَ وَيَهْدِيَكَ صِرَاطًا مُّسْتَقِيمًا
2਼ ਤਾਂ ਜੋ ਅੱਲਾਹ ਤੁਹਾਡੀਆਂ ਸਾਰੀਆਂ ਅਗਲੀਆਂ ਪਿਛਲੀਆਂ ਭੁੱਲਾਂ ਨੂੰ ਮੁਆਫ਼ ਕਰ ਦੇਵੇ 1 ਅਤੇ ਤੁਹਾਡੇ ਉੱਤੇ ਆਪਣੀ ਨਿਅਮਤ (ਇਨਾਮ) ਨੂੰ ਪੂਰੀ ਕਰੇ ਅਤੇ ਤੁਹਾਨੂੰ ਸਿੱਧੀ ਰਾਹ ਦੀ ਹਿਦਾਇਤ ਬਖ਼ਸ਼ੇ।
3وَيَنصُرَكَ اللَّهُ نَصْرًا عَزِيزًا
3਼ ਅਤੇ ਅੱਲਾਹ ਤੁਹਾਡੀ ਭਰਪੂਰ ਮਦਦ ਕਰੇ।
ਅਲ-ਫਤਹਕੁਰਾਨ ਸੂਚੀ
29ਆਇਤ
MedinanRevelation
1ਆਇਤ

ਅਨੁਵਾਦ — ਅਲ-ਫਤਹ 1

ਸੂਰਾ ਅਲ-ਫਤਹ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਖੱਲ੍ਹੀ ਫ਼ਤਿਹ ਬਖ਼ਸ਼ ਦਿੱਤੀ…

ਸੂਰਾ ਆਇਤ 1/29 — ਸੂਰਾ ਅਲ-ਫਤਹ الفتح (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਤਹ ਸੁਣੋ, ਸੂਰਾ ਅਲ-ਫਤਹ ਅਨੁਵਾਦ, ਸੂਰਾ ਅਲ-ਫਤਹ mp3, ਸੂਰਾ ਅਲ-ਫਤਹ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers