ਅਲ-ਫਤਹ · 21/29
ਅਨੁਵਾਦ ਉਚਾਰਨ — ਸੂਰਾ ਅਲ-ਫਤਹ
وَأُخْرَىٰ لَمْ تَقْدِرُوا عَلَيْهَا قَدْ أَحَاطَ اللَّهُ بِهَا ۚ وَكَانَ اللَّهُ عَلَىٰ كُلِّ شَيْءٍ قَدِيرًا ۝٢١
Wa ukhraa lam taqdiroo `alaihaa qad ahaatal laahu bihaa; wa kaanal laahu `alaa kulli shai`in qadeera
📖 ਪੰਜਾਬੀ ਵਿੱਚ
21਼ ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਫਤਹ

19وَمَغَانِمَ كَثِيرَةً يَأْخُذُونَهَا ۗ وَكَانَ اللَّهُ عَزِيزًا حَكِيمًا
19਼ ਅਤੇ ਢੇਰ ਸਾਰਾ ਮਾਲੇ-ਗ਼ਨੀਮਤ ਵੀ ਬਖ਼ਸ਼ਿਆ, ਜੋ ਉਹ ਪ੍ਰਾਪਤ ਕਰ ਲੈਣਗੇ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਯੁਕਤੀਮਾਨ ਹੈ।
20وَعَدَكُمُ اللَّهُ مَغَانِمَ كَثِيرَةً تَأْخُذُونَهَا فَعَجَّلَ لَكُمْ هَٰذِهِ وَكَفَّ أَيْدِيَ النَّاسِ عَنكُمْ وَلِتَكُونَ آيَةً لِّلْمُؤْمِنِينَ وَيَهْدِيَكُمْ صِرَاطًا مُّسْتَقِيمًا
20਼ ਅੱਲਾਹ ਨੇ ਤੁਹਾਨੂੰ ਢੇਰ ਸਾਰੇ ਮਾਲੇ-ਗ਼ਨੀਮਤ ਦਾ ਵਚਨ ਦਿੱਤਾ ਹੈ ਕਿ ਤੁਸੀਂ ਉਸ ਨੂੰ (ਜੰਗ ਵਿਚ) ਪ੍ਰਾਪਤ ਕਰੋਗੇ, ਸੋ ਉਸ ਨੇ ਛੇਤੀ ਹੀ ਤੁਹਾਨੂੰ (ਖ਼ੈਬਰ ਵਿਚ) ਉਹ (ਮਾਲ ਪਦਾਰਥ) ਬਖ਼ਸ਼ ਦਿੱਤੇ। ਲੋਕਾਂ ਦੇ ਹੱਥ ਤੁਹਾਡੇ ਵਿਰੁਧ ਉੱਠਣ ਤੋਂ ਰੋਕ ਦਿੱਤੇ ਤਾਂ ਜੋ ਇਹ ਈਮਾਨ ਵਾਲਿਆਂ ਲਈ ਇਕ ਨਿਸ਼ਾਨੀ ਬਣ ਜਾਵੇ ਅਤੇ ਉਹ (ਅੱਲਾਹ) ਤੁਹਾਨੂੰ ਸਿੱਧੇ ਰਾਹ ਦੀ ਹਿਦਾਇਤ ਬਖ਼ਸ਼ੇ।
21وَأُخْرَىٰ لَمْ تَقْدِرُوا عَلَيْهَا قَدْ أَحَاطَ اللَّهُ بِهَا ۚ وَكَانَ اللَّهُ عَلَىٰ كُلِّ شَيْءٍ قَدِيرًا
21਼ ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।
22وَلَوْ قَاتَلَكُمُ الَّذِينَ كَفَرُوا لَوَلَّوُا الْأَدْبَارَ ثُمَّ لَا يَجِدُونَ وَلِيًّا وَلَا نَصِيرًا
22਼ ਜੇ (ਖ਼ੈਬਰ ਵਿਚ) ਉਹ ਕਾਫ਼ਿਰ ਤੁਹਾਡੇ ਨਾਲ ਲੜਦੇ ਤਾਂ ਫੇਰ ਉਹ ਜ਼ਰੂਰ ਹੀ ਪਿੱਠ ਵਿਖਾ ਜਾਂਦੇ। ਫੇਰ ਉਹਨਾਂ ਨੂੰ ਨਾ ਕੋਈ ਮਿੱਤਰ ਤੇ ਨਾ ਹੀ ਕੋਈ ਸਹਾਈ ਲਭਦਾ।
23سُنَّةَ اللَّهِ الَّتِي قَدْ خَلَتْ مِن قَبْلُ ۖ وَلَن تَجِدَ لِسُنَّةِ اللَّهِ تَبْدِيلًا
23਼ ਇਹੋ ਅੱਲਾਹ ਦੀ ਮਰਿਆਦਾ ਹੈ ਜੋ ਮੁੱਢੋਂ ਚੱਲੀ ਆ ਰਹੀ ਹੈ। ਤੁਸੀਂ ਅੱਲਾਹ ਦੀ ਮਰਿਆਦਾ ਵਿਚ ਕਦੇ ਵੀ ਤਬਦੀਲੀ ਨਹੀਂ ਵੇਖੋਗੇ।
ਅਲ-ਫਤਹਕੁਰਾਨ ਸੂਚੀ
29ਆਇਤ
MedinanRevelation
21ਆਇਤ

ਅਨੁਵਾਦ — ਅਲ-ਫਤਹ 21

ਸੂਰਾ ਅਲ-ਫਤਹ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ…

ਸੂਰਾ ਆਇਤ 21/29 — ਸੂਰਾ ਅਲ-ਫਤਹ الفتح (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਤਹ ਸੁਣੋ, ਸੂਰਾ ਅਲ-ਫਤਹ ਅਨੁਵਾਦ, ਸੂਰਾ ਅਲ-ਫਤਹ mp3, ਸੂਰਾ ਅਲ-ਫਤਹ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers