ਅਲ-ਹੁਜ਼ੁਰਾਤ · 1/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
يَا أَيُّهَا الَّذِينَ آمَنُوا لَا تُقَدِّمُوا بَيْنَ يَدَيِ اللَّهِ وَرَسُولِهِ ۖ وَاتَّقُوا اللَّهَ ۚ إِنَّ اللَّهَ سَمِيعٌ عَلِيمٌ ۝١
Yaa ayyuhal lazeena aamanoo la tuqaddimoo baina yada yil laahi wa Rasoolihee wattaqul laah; innal laaha samee`un `Aleem
📖 ਪੰਜਾਬੀ ਵਿੱਚ
1਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ 1 ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਹੁਜ਼ੁਰਾਤ

1يَا أَيُّهَا الَّذِينَ آمَنُوا لَا تُقَدِّمُوا بَيْنَ يَدَيِ اللَّهِ وَرَسُولِهِ ۖ وَاتَّقُوا اللَّهَ ۚ إِنَّ اللَّهَ سَمِيعٌ عَلِيمٌ
1਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ 1 ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
2يَا أَيُّهَا الَّذِينَ آمَنُوا لَا تَرْفَعُوا أَصْوَاتَكُمْ فَوْقَ صَوْتِ النَّبِيِّ وَلَا تَجْهَرُوا لَهُ بِالْقَوْلِ كَجَهْرِ بَعْضِكُمْ لِبَعْضٍ أَن تَحْبَطَ أَعْمَالُكُمْ وَأَنتُمْ لَا تَشْعُرُونَ
2਼ ਹੇ ਈਮਾਨ ਵਾਲਿਓ! ਆਪਣੀਆਂ ਆਵਾਜ਼ਾਂ ਨਬੀ (ਮੁਹੰਮਦ ਸ:) ਦੀ ਅਵਾਜ਼ ਨਾਲੋਂ ਉੱਚੀ ਨਾ ਕਰੋ ਅਤੇ ਨਾ ਹੀ ਉਹਨਾਂ ਨਾਲ ਉੱਚੀ ਆਵਾਜ਼ ਕਰਕੇ ਗੱਲ ਕਰੋ ਜਿਵੇਂ ਤੁਸੀਂ ਇਕ-ਦੂਜੇ ਨਾਲ ਉੱਚੀ ਆਵਾਜ਼ ਨਾਲ ਗੱਲਬਾਤ ਕਰਦੇ ਹੋ। ਕਿਤੇ ਇੰਜ ਨਾ ਹੋਵੇ ਕਿ ਤੁਹਾਡੇ ਕਿਤੇ ਕਰਾਏ ਸਾਰੇ ਕੰਮ ਵਿਅਰਥ ਹੀ ਚਲੇ ਜਾਣ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
3إِنَّ الَّذِينَ يَغُضُّونَ أَصْوَاتَهُمْ عِندَ رَسُولِ اللَّهِ أُولَٰئِكَ الَّذِينَ امْتَحَنَ اللَّهُ قُلُوبَهُمْ لِلتَّقْوَىٰ ۚ لَهُم مَّغْفِرَةٌ وَأَجْرٌ عَظِيمٌ
3਼ ਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
1ਆਇਤ

ਅਨੁਵਾਦ — ਅਲ-ਹੁਜ਼ੁਰਾਤ 1

ਸੂਰਾ ਅਲ-ਹੁਜ਼ੁਰਾਤ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ…

ਸੂਰਾ ਆਇਤ 1/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers