ਅਲ-ਹੁਜ਼ੁਰਾਤ · 17/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
يَمُنُّونَ عَلَيْكَ أَنْ أَسْلَمُوا ۖ قُل لَّا تَمُنُّوا عَلَيَّ إِسْلَامَكُم ۖ بَلِ اللَّهُ يَمُنُّ عَلَيْكُمْ أَنْ هَدَاكُمْ لِلْإِيمَانِ إِن كُنتُمْ صَادِقِينَ ۝١٧
Yamunnoona `alaika an aslamoo qul laa tamunnoo `alaiya Islaamakum balillaahu yamunnu `alaikum an hadaakum lil eemaani in kuntum saadiqeen
📖 ਪੰਜਾਬੀ ਵਿੱਚ
17਼ (ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-18 — ਸੂਰਾ ਅਲ-ਹੁਜ਼ੁਰਾਤ

15إِنَّمَا الْمُؤْمِنُونَ الَّذِينَ آمَنُوا بِاللَّهِ وَرَسُولِهِ ثُمَّ لَمْ يَرْتَابُوا وَجَاهَدُوا بِأَمْوَالِهِمْ وَأَنفُسِهِمْ فِي سَبِيلِ اللَّهِ ۚ أُولَٰئِكَ هُمُ الصَّادِقُونَ
15਼ ਹਕੀਕਤ ਵਿਚ (ਸੱਚੇ) ਮੋਮਿਨ ਤਾਂ ਉਹ ਹਨ ਜਿਹੜੇ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ’ਤ ਪੱਕਾ ਈਮਾਨ ਲਿਆਏ, ਫੇਰ ਉਹਨਾਂ ਨੇ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਨਹੀਂ ਕੀਤਾ ਅਤੇ ਉਹਨਾਂ ਨੇ ਆਪਣੇ ਧੰਨ ਅਤੇ ਆਪਣੀਆਂ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕੀਤਾ, ਉਹੀਓ ਲੋਕ ਸੱਚੇ ਈਮਾਨ ਵਾਲੇ ਹਨ।
16قُلْ أَتُعَلِّمُونَ اللَّهَ بِدِينِكُمْ وَاللَّهُ يَعْلَمُ مَا فِي السَّمَاوَاتِ وَمَا فِي الْأَرْضِ ۚ وَاللَّهُ بِكُلِّ شَيْءٍ عَلِيمٌ
16਼ (ਹੇ ਨਬੀ! ਤੁਸੀਂ ਈਮਾਨ ਦੇ ਦਾਅਵੇਦਾਰਾਂ ਨੂੰ) ਆਖੋ, ਕੀ ਤੁਸੀਂ ਅੱਲਾਹ ਨੂੰ ਆਪਣੀ ਦੀਨਦਾਰੀ ਤੋਂ ਜਾਣੂ ਕਰਵਾਂਦੇ ਹੋ ?ਜਦ ਕਿ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਸ ਤੋਂ ਅੱਲਾਹ ਭਲੀ-ਭਾਂਤ ਜਾਣੂ ਹੈ ਅਤੇ ਅੱਲਾਹ ਹੀ ਹਰ ਚੀਜ਼ ਦਾ ਗਿਆਨ ਰੱਖਦਾ ਹੈ।
17يَمُنُّونَ عَلَيْكَ أَنْ أَسْلَمُوا ۖ قُل لَّا تَمُنُّوا عَلَيَّ إِسْلَامَكُم ۖ بَلِ اللَّهُ يَمُنُّ عَلَيْكُمْ أَنْ هَدَاكُمْ لِلْإِيمَانِ إِن كُنتُمْ صَادِقِينَ
17਼ (ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।
18إِنَّ اللَّهَ يَعْلَمُ غَيْبَ السَّمَاوَاتِ وَالْأَرْضِ ۚ وَاللَّهُ بَصِيرٌ بِمَا تَعْمَلُونَ
18਼ ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
17ਆਇਤ

ਅਨੁਵਾਦ — ਅਲ-ਹੁਜ਼ੁਰਾਤ 17

ਸੂਰਾ ਅਲ-ਹੁਜ਼ੁਰਾਤ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ (ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ…

ਸੂਰਾ ਆਇਤ 17/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 15–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers