ਅਲ-ਹੁਜ਼ੁਰਾਤ · 18/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
إِنَّ اللَّهَ يَعْلَمُ غَيْبَ السَّمَاوَاتِ وَالْأَرْضِ ۚ وَاللَّهُ بَصِيرٌ بِمَا تَعْمَلُونَ ۝١٨
Innal laaha ya`lamu ghaibas samaawaati wal ard; wallaahu baseerum bimaa ta`maloon
📖 ਪੰਜਾਬੀ ਵਿੱਚ
18਼ ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-18 — ਸੂਰਾ ਅਲ-ਹੁਜ਼ੁਰਾਤ

16قُلْ أَتُعَلِّمُونَ اللَّهَ بِدِينِكُمْ وَاللَّهُ يَعْلَمُ مَا فِي السَّمَاوَاتِ وَمَا فِي الْأَرْضِ ۚ وَاللَّهُ بِكُلِّ شَيْءٍ عَلِيمٌ
16਼ (ਹੇ ਨਬੀ! ਤੁਸੀਂ ਈਮਾਨ ਦੇ ਦਾਅਵੇਦਾਰਾਂ ਨੂੰ) ਆਖੋ, ਕੀ ਤੁਸੀਂ ਅੱਲਾਹ ਨੂੰ ਆਪਣੀ ਦੀਨਦਾਰੀ ਤੋਂ ਜਾਣੂ ਕਰਵਾਂਦੇ ਹੋ ?ਜਦ ਕਿ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਸ ਤੋਂ ਅੱਲਾਹ ਭਲੀ-ਭਾਂਤ ਜਾਣੂ ਹੈ ਅਤੇ ਅੱਲਾਹ ਹੀ ਹਰ ਚੀਜ਼ ਦਾ ਗਿਆਨ ਰੱਖਦਾ ਹੈ।
17يَمُنُّونَ عَلَيْكَ أَنْ أَسْلَمُوا ۖ قُل لَّا تَمُنُّوا عَلَيَّ إِسْلَامَكُم ۖ بَلِ اللَّهُ يَمُنُّ عَلَيْكُمْ أَنْ هَدَاكُمْ لِلْإِيمَانِ إِن كُنتُمْ صَادِقِينَ
17਼ (ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।
18إِنَّ اللَّهَ يَعْلَمُ غَيْبَ السَّمَاوَاتِ وَالْأَرْضِ ۚ وَاللَّهُ بَصِيرٌ بِمَا تَعْمَلُونَ
18਼ ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
18ਆਇਤ

ਅਨੁਵਾਦ — ਅਲ-ਹੁਜ਼ੁਰਾਤ 18

ਸੂਰਾ ਅਲ-ਹੁਜ਼ੁਰਾਤ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ…

ਸੂਰਾ ਆਇਤ 18/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 16–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers