ਅਲ-ਹੁਜ਼ੁਰਾਤ · 4/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
إِنَّ الَّذِينَ يُنَادُونَكَ مِن وَرَاءِ الْحُجُرَاتِ أَكْثَرُهُمْ لَا يَعْقِلُونَ ۝٤
Innal lazeena yunaadoo naka minw waraaa`il hujuraati aksaruhum laa ya`qiloon
📖 ਪੰਜਾਬੀ ਵਿੱਚ
4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਹੁਜ਼ੁਰਾਤ

2يَا أَيُّهَا الَّذِينَ آمَنُوا لَا تَرْفَعُوا أَصْوَاتَكُمْ فَوْقَ صَوْتِ النَّبِيِّ وَلَا تَجْهَرُوا لَهُ بِالْقَوْلِ كَجَهْرِ بَعْضِكُمْ لِبَعْضٍ أَن تَحْبَطَ أَعْمَالُكُمْ وَأَنتُمْ لَا تَشْعُرُونَ
2਼ ਹੇ ਈਮਾਨ ਵਾਲਿਓ! ਆਪਣੀਆਂ ਆਵਾਜ਼ਾਂ ਨਬੀ (ਮੁਹੰਮਦ ਸ:) ਦੀ ਅਵਾਜ਼ ਨਾਲੋਂ ਉੱਚੀ ਨਾ ਕਰੋ ਅਤੇ ਨਾ ਹੀ ਉਹਨਾਂ ਨਾਲ ਉੱਚੀ ਆਵਾਜ਼ ਕਰਕੇ ਗੱਲ ਕਰੋ ਜਿਵੇਂ ਤੁਸੀਂ ਇਕ-ਦੂਜੇ ਨਾਲ ਉੱਚੀ ਆਵਾਜ਼ ਨਾਲ ਗੱਲਬਾਤ ਕਰਦੇ ਹੋ। ਕਿਤੇ ਇੰਜ ਨਾ ਹੋਵੇ ਕਿ ਤੁਹਾਡੇ ਕਿਤੇ ਕਰਾਏ ਸਾਰੇ ਕੰਮ ਵਿਅਰਥ ਹੀ ਚਲੇ ਜਾਣ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
3إِنَّ الَّذِينَ يَغُضُّونَ أَصْوَاتَهُمْ عِندَ رَسُولِ اللَّهِ أُولَٰئِكَ الَّذِينَ امْتَحَنَ اللَّهُ قُلُوبَهُمْ لِلتَّقْوَىٰ ۚ لَهُم مَّغْفِرَةٌ وَأَجْرٌ عَظِيمٌ
3਼ ਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।
4إِنَّ الَّذِينَ يُنَادُونَكَ مِن وَرَاءِ الْحُجُرَاتِ أَكْثَرُهُمْ لَا يَعْقِلُونَ
4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।
5وَلَوْ أَنَّهُمْ صَبَرُوا حَتَّىٰ تَخْرُجَ إِلَيْهِمْ لَكَانَ خَيْرًا لَّهُمْ ۚ وَاللَّهُ غَفُورٌ رَّحِيمٌ
5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
6يَا أَيُّهَا الَّذِينَ آمَنُوا إِن جَاءَكُمْ فَاسِقٌ بِنَبَإٍ فَتَبَيَّنُوا أَن تُصِيبُوا قَوْمًا بِجَهَالَةٍ فَتُصْبِحُوا عَلَىٰ مَا فَعَلْتُمْ نَادِمِينَ
6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
4ਆਇਤ

ਅਨੁਵਾਦ — ਅਲ-ਹੁਜ਼ੁਰਾਤ 4

ਸੂਰਾ ਅਲ-ਹੁਜ਼ੁਰਾਤ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ…

ਸੂਰਾ ਆਇਤ 4/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers