ਅਲ-ਹੁਜ਼ੁਰਾਤ · 5/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
وَلَوْ أَنَّهُمْ صَبَرُوا حَتَّىٰ تَخْرُجَ إِلَيْهِمْ لَكَانَ خَيْرًا لَّهُمْ ۚ وَاللَّهُ غَفُورٌ رَّحِيمٌ ۝٥
Wa law annahum sabaroo hatta takhruja ilaihim lakaana khairal lahum; wallaahu Ghafoorur Raheem
📖 ਪੰਜਾਬੀ ਵਿੱਚ
5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਹੁਜ਼ੁਰਾਤ

3إِنَّ الَّذِينَ يَغُضُّونَ أَصْوَاتَهُمْ عِندَ رَسُولِ اللَّهِ أُولَٰئِكَ الَّذِينَ امْتَحَنَ اللَّهُ قُلُوبَهُمْ لِلتَّقْوَىٰ ۚ لَهُم مَّغْفِرَةٌ وَأَجْرٌ عَظِيمٌ
3਼ ਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।
4إِنَّ الَّذِينَ يُنَادُونَكَ مِن وَرَاءِ الْحُجُرَاتِ أَكْثَرُهُمْ لَا يَعْقِلُونَ
4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।
5وَلَوْ أَنَّهُمْ صَبَرُوا حَتَّىٰ تَخْرُجَ إِلَيْهِمْ لَكَانَ خَيْرًا لَّهُمْ ۚ وَاللَّهُ غَفُورٌ رَّحِيمٌ
5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
6يَا أَيُّهَا الَّذِينَ آمَنُوا إِن جَاءَكُمْ فَاسِقٌ بِنَبَإٍ فَتَبَيَّنُوا أَن تُصِيبُوا قَوْمًا بِجَهَالَةٍ فَتُصْبِحُوا عَلَىٰ مَا فَعَلْتُمْ نَادِمِينَ
6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।
7وَاعْلَمُوا أَنَّ فِيكُمْ رَسُولَ اللَّهِ ۚ لَوْ يُطِيعُكُمْ فِي كَثِيرٍ مِّنَ الْأَمْرِ لَعَنِتُّمْ وَلَٰكِنَّ اللَّهَ حَبَّبَ إِلَيْكُمُ الْإِيمَانَ وَزَيَّنَهُ فِي قُلُوبِكُمْ وَكَرَّهَ إِلَيْكُمُ الْكُفْرَ وَالْفُسُوقَ وَالْعِصْيَانَ ۚ أُولَٰئِكَ هُمُ الرَّاشِدُونَ
7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
5ਆਇਤ

ਅਨੁਵਾਦ — ਅਲ-ਹੁਜ਼ੁਰਾਤ 5

ਸੂਰਾ ਅਲ-ਹੁਜ਼ੁਰਾਤ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ…

ਸੂਰਾ ਆਇਤ 5/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers