ਅਲ-ਹੁਜ਼ੁਰਾਤ · 6/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
يَا أَيُّهَا الَّذِينَ آمَنُوا إِن جَاءَكُمْ فَاسِقٌ بِنَبَإٍ فَتَبَيَّنُوا أَن تُصِيبُوا قَوْمًا بِجَهَالَةٍ فَتُصْبِحُوا عَلَىٰ مَا فَعَلْتُمْ نَادِمِينَ ۝٦
Yaaa ayyuhal lazeena aamanoo in jaaa`akum faasqum binaba in fatabaiyanooo an tuseeboo qawmam bijahalatin fatusbihoo `alaa maa fa`altum naadimeen
📖 ਪੰਜਾਬੀ ਵਿੱਚ
6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਹੁਜ਼ੁਰਾਤ

4إِنَّ الَّذِينَ يُنَادُونَكَ مِن وَرَاءِ الْحُجُرَاتِ أَكْثَرُهُمْ لَا يَعْقِلُونَ
4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।
5وَلَوْ أَنَّهُمْ صَبَرُوا حَتَّىٰ تَخْرُجَ إِلَيْهِمْ لَكَانَ خَيْرًا لَّهُمْ ۚ وَاللَّهُ غَفُورٌ رَّحِيمٌ
5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
6يَا أَيُّهَا الَّذِينَ آمَنُوا إِن جَاءَكُمْ فَاسِقٌ بِنَبَإٍ فَتَبَيَّنُوا أَن تُصِيبُوا قَوْمًا بِجَهَالَةٍ فَتُصْبِحُوا عَلَىٰ مَا فَعَلْتُمْ نَادِمِينَ
6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।
7وَاعْلَمُوا أَنَّ فِيكُمْ رَسُولَ اللَّهِ ۚ لَوْ يُطِيعُكُمْ فِي كَثِيرٍ مِّنَ الْأَمْرِ لَعَنِتُّمْ وَلَٰكِنَّ اللَّهَ حَبَّبَ إِلَيْكُمُ الْإِيمَانَ وَزَيَّنَهُ فِي قُلُوبِكُمْ وَكَرَّهَ إِلَيْكُمُ الْكُفْرَ وَالْفُسُوقَ وَالْعِصْيَانَ ۚ أُولَٰئِكَ هُمُ الرَّاشِدُونَ
7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।
8فَضْلًا مِّنَ اللَّهِ وَنِعْمَةً ۚ وَاللَّهُ عَلِيمٌ حَكِيمٌ
8਼ ਇਹ ਸਭ ਅੱਲਾਹ ਦਾ ਅਹਿਸਾਨ ਅਤੇ ਇਨਾਮ ਹੈ ਅਤੇ ਅੱਲਾਹ ਸਭ ਕੁੱਝ ਜਾਣਨ ਵਾਲਾ ਅਤੇ ਯੁਕਤੀਮਾਨ (ਹਿਕਮਤ) ਵਾਲਾ ਹੈ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
6ਆਇਤ

ਅਨੁਵਾਦ — ਅਲ-ਹੁਜ਼ੁਰਾਤ 6

ਸੂਰਾ ਅਲ-ਹੁਜ਼ੁਰਾਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ…

ਸੂਰਾ ਆਇਤ 6/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers