ਅਲ-ਹੁਜ਼ੁਰਾਤ · 7/18
ਅਨੁਵਾਦ ਉਚਾਰਨ — ਸੂਰਾ ਅਲ-ਹੁਜ਼ੁਰਾਤ
وَاعْلَمُوا أَنَّ فِيكُمْ رَسُولَ اللَّهِ ۚ لَوْ يُطِيعُكُمْ فِي كَثِيرٍ مِّنَ الْأَمْرِ لَعَنِتُّمْ وَلَٰكِنَّ اللَّهَ حَبَّبَ إِلَيْكُمُ الْإِيمَانَ وَزَيَّنَهُ فِي قُلُوبِكُمْ وَكَرَّهَ إِلَيْكُمُ الْكُفْرَ وَالْفُسُوقَ وَالْعِصْيَانَ ۚ أُولَٰئِكَ هُمُ الرَّاشِدُونَ ۝٧
Wa`lamooo anna feekum Rasoolal laah; law yutee`ukum fee kaseerim minal amrila`anittum wa laakinnal laaha habbaba ilaikumul eemaana wa zaiyanahoo fee quloobikum wa karraha ilaikumul kufra walfusooqa wal`isyaan; ulaaaika humur raashidoon
📖 ਪੰਜਾਬੀ ਵਿੱਚ
7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਹੁਜ਼ੁਰਾਤ

5وَلَوْ أَنَّهُمْ صَبَرُوا حَتَّىٰ تَخْرُجَ إِلَيْهِمْ لَكَانَ خَيْرًا لَّهُمْ ۚ وَاللَّهُ غَفُورٌ رَّحِيمٌ
5਼ ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
6يَا أَيُّهَا الَّذِينَ آمَنُوا إِن جَاءَكُمْ فَاسِقٌ بِنَبَإٍ فَتَبَيَّنُوا أَن تُصِيبُوا قَوْمًا بِجَهَالَةٍ فَتُصْبِحُوا عَلَىٰ مَا فَعَلْتُمْ نَادِمِينَ
6਼ ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।
7وَاعْلَمُوا أَنَّ فِيكُمْ رَسُولَ اللَّهِ ۚ لَوْ يُطِيعُكُمْ فِي كَثِيرٍ مِّنَ الْأَمْرِ لَعَنِتُّمْ وَلَٰكِنَّ اللَّهَ حَبَّبَ إِلَيْكُمُ الْإِيمَانَ وَزَيَّنَهُ فِي قُلُوبِكُمْ وَكَرَّهَ إِلَيْكُمُ الْكُفْرَ وَالْفُسُوقَ وَالْعِصْيَانَ ۚ أُولَٰئِكَ هُمُ الرَّاشِدُونَ
7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।
8فَضْلًا مِّنَ اللَّهِ وَنِعْمَةً ۚ وَاللَّهُ عَلِيمٌ حَكِيمٌ
8਼ ਇਹ ਸਭ ਅੱਲਾਹ ਦਾ ਅਹਿਸਾਨ ਅਤੇ ਇਨਾਮ ਹੈ ਅਤੇ ਅੱਲਾਹ ਸਭ ਕੁੱਝ ਜਾਣਨ ਵਾਲਾ ਅਤੇ ਯੁਕਤੀਮਾਨ (ਹਿਕਮਤ) ਵਾਲਾ ਹੈ।
9وَإِن طَائِفَتَانِ مِنَ الْمُؤْمِنِينَ اقْتَتَلُوا فَأَصْلِحُوا بَيْنَهُمَا ۖ فَإِن بَغَتْ إِحْدَاهُمَا عَلَى الْأُخْرَىٰ فَقَاتِلُوا الَّتِي تَبْغِي حَتَّىٰ تَفِيءَ إِلَىٰ أَمْرِ اللَّهِ ۚ فَإِن فَاءَتْ فَأَصْلِحُوا بَيْنَهُمَا بِالْعَدْلِ وَأَقْسِطُوا ۖ إِنَّ اللَّهَ يُحِبُّ الْمُقْسِطِينَ
9਼ ਅਤੇ (ਹੇ ਮੁਸਲਮਾਨੋ!) ਜੇ ਈਮਾਨ ਵਾਲਿਆਂ ਦੇ ਦੋ ਧੜੇ ਆਪੋ ਵਿਚ ਲੜ ਪੈਣ ਤਾਂ ਉਹਨਾਂ ਵਿਚਾਲੇ ਮੇਲ-ਮਿਲਾਪ ਕਰਾ ਦਿਓ। (ਜੇ ਉਹਨਾਂ ਵਿਚਾਲੇ ਸੁਲਾਹ ਨਾ ਹੋਵੇ ਤਾਂ) ਫੇਰ ਜਿਹੜਾ ਉਹਨਾਂ ’ਚੋਂ ਦੂਜੇ ਨਾਲ ਵਧੀਕੀ ਕਰਦਾ ਹੈ ਤਾਂ ਤੁਸੀਂ ਵਧੀਕੀ ਕਰਨ ਵਾਲੇ ਨਾਲ ਲੜੋ, ਇੱਥੋਂ ਤਕ ਕਿ ਉਹ ਅੱਲਾਹ ਦੇ ਹੁਕਮਾਂ ਨੂੰ ਮੰਣਨ ਵਾਲਾ ਬਣ ਜਾਵੇ। ਜੇ ਉਹ ਸੁਲਾਹ ਵੱਲ ਪਰਤ ਆਵੇ ਤਾਂ ਇਨਸਾਫ਼ ਨਾਲ ਸੁਲਾਹ ਕਰਵਾ ਦਿਓ ਅਤੇ ਨਿਆ ਕਰੋ, ਕਿਉਂ ਜੋ ਅੱਲਾਹ ਨਿਆ ਕਰਨ ਵਾਲਿਆਂ ਨੂੰ ਹੀ ਮੁਹੱਬਤ ਕਰਦਾ ਹੈ।
ਅਲ-ਹੁਜ਼ੁਰਾਤਕੁਰਾਨ ਸੂਚੀ
18ਆਇਤ
MedinanRevelation
7ਆਇਤ

ਅਨੁਵਾਦ — ਅਲ-ਹੁਜ਼ੁਰਾਤ 7

ਸੂਰਾ ਅਲ-ਹੁਜ਼ੁਰਾਤ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ…

ਸੂਰਾ ਆਇਤ 7/18 — ਸੂਰਾ ਅਲ-ਹੁਜ਼ੁਰਾਤ الحجرات (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੁਜ਼ੁਰਾਤ ਸੁਣੋ, ਸੂਰਾ ਅਲ-ਹੁਜ਼ੁਰਾਤ ਅਨੁਵਾਦ, ਸੂਰਾ ਅਲ-ਹੁਜ਼ੁਰਾਤ mp3, ਸੂਰਾ ਅਲ-ਹੁਜ਼ੁਰਾਤ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers