ਅਲ-ਮਾਇਦਾ · 10/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ ۝١٠
Wallazeena kafaroo wa kazzaboo bi Aayaatinaaa ulaaa`ika Ashaabul Jaheem
📖 ਪੰਜਾਬੀ ਵਿੱਚ
10਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ ਨੂੰ ਝੁਠਲਾਇਆ, ਉਹ ਸਾਰੇ ਲੋਕ ਨਰਕ ਵਿਚ ਜਾਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮਾਇਦਾ

8يَا أَيُّهَا الَّذِينَ آمَنُوا كُونُوا قَوَّامِينَ لِلَّهِ شُهَدَاءَ بِالْقِسْطِ ۖ وَلَا يَجْرِمَنَّكُمْ شَنَآنُ قَوْمٍ عَلَىٰ أَلَّا تَعْدِلُوا ۚ اعْدِلُوا هُوَ أَقْرَبُ لِلتَّقْوَىٰ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
8਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਲਈ ਹੱਕ ਸੱਚ ਉੱਤੇ ਖੜ੍ਹਣ ਵਾਲੇ ਅਤੇ ਇਨਸਾਫ਼ ਦੀ ਗਵਾਹੀ ਦੇਣ ਵਾਲੇ ਬਣ ਜਾਓ। ਕਿਸੇ ਕੌਮ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ’ਤੇ ਨਾ ਉਭਾਰੇ ਕਿ ਤੁਸੀਂ ਇਨਸਾਫ਼ ਹੀ ਨਾ ਕਰ ਸਕੋਂ। ਇਨਸਾਫ਼ ਤੋਂ ਕੰਮ ਲਿਆ ਕਰੋ ਇਹੋ ਪਰਹੇਜ਼ਗਾਰੀ ਦੇ ਵੱਧ ਨੇੜੇ ਹੇ ਅਤੇ ਅੱਲਾਹ ਤੋਂ ਡਰਦੇ ਰਹੋ, ਸੱਚ ਜਾਣੋ ਕਿ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਜਾਣਕਾਰੀ ਰੱਖਦਾ ਹੇ।
9وَعَدَ اللَّهُ الَّذِينَ آمَنُوا وَعَمِلُوا الصَّالِحَاتِ ۙ لَهُم مَّغْفِرَةٌ وَأَجْرٌ عَظِيمٌ
9਼ ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।
10وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ الْجَحِيمِ
10਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ ਨੂੰ ਝੁਠਲਾਇਆ, ਉਹ ਸਾਰੇ ਲੋਕ ਨਰਕ ਵਿਚ ਜਾਣ ਵਾਲੇ ਹਨ।
11يَا أَيُّهَا الَّذِينَ آمَنُوا اذْكُرُوا نِعْمَتَ اللَّهِ عَلَيْكُمْ إِذْ هَمَّ قَوْمٌ أَن يَبْسُطُوا إِلَيْكُمْ أَيْدِيَهُمْ فَكَفَّ أَيْدِيَهُمْ عَنكُمْ ۖ وَاتَّقُوا اللَّهَ ۚ وَعَلَى اللَّهِ فَلْيَتَوَكَّلِ الْمُؤْمِنُونَ
11਼ ਹੇ ਈਮਾਨ ਵਾਲਿਓ! ਅੱਲਾਹ ਨੇ ਤੁਹਾਡੇ ਉੱਤੇ ਜਿਹੜੀ ਨਿਅਮਤ (ਰੱਬੀ ਮਦਦ) ਨਾਜ਼ਿਲ ਕੀਤੀ ਸੀ ਉਸ ਨੂੰ ਚੇਤੇ ਰੱਖੋ ਜਦੋਂ ਇਕ ਕੌਮ ਨੇ ਤੁਹਾਡੇ ਉੱਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਅੱਲਾਹ ਨੇ ਉਹਨਾਂ ਦੇ ਹੱਥਾਂ ਨੂੰ ਤੁਹਾਡੇ ਤਕ ਪਹੁੰਚਣ ਤੋਂ ਰੋਕ ਦਿੱਤਾ ਸੀ। ਅੱਲਾਹ ਤੋਂ ਡਰਦੇ ਰਹੋ ਅਤੇ ਮੋਮਿਨਾਂ ਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
12۞ وَلَقَدْ أَخَذَ اللَّهُ مِيثَاقَ بَنِي إِسْرَائِيلَ وَبَعَثْنَا مِنْهُمُ اثْنَيْ عَشَرَ نَقِيبًا ۖ وَقَالَ اللَّهُ إِنِّي مَعَكُمْ ۖ لَئِنْ أَقَمْتُمُ الصَّلَاةَ وَآتَيْتُمُ الزَّكَاةَ وَآمَنتُم بِرُسُلِي وَعَزَّرْتُمُوهُمْ وَأَقْرَضْتُمُ اللَّهَ قَرْضًا حَسَنًا لَّأُكَفِّرَنَّ عَنكُمْ سَيِّئَاتِكُمْ وَلَأُدْخِلَنَّكُمْ جَنَّاتٍ تَجْرِي مِن تَحْتِهَا الْأَنْهَارُ ۚ فَمَن كَفَرَ بَعْدَ ذَٰلِكَ مِنكُمْ فَقَدْ ضَلَّ سَوَاءَ السَّبِيلِ
12਼ ਬੇਸ਼ੱਕ ਅੱਲਾਹ ਨੇ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਅਤੇ ਅਸੀਂ ਉਹਨਾਂ ਵਿੱਚੋਂ ਬਾਰਾਂ ਸਰਦਾਰ ਨਿਯੁਕਤ ਕੀਤੇ ਸਨ। ਅਤੇ ਅੱਲਾਹ ਨੇ ਉਹਨਾਂ ਨੂੰ ਆਖਿਆ ਸੀ ਕਿ ਮੈਂ ਤੁਹਾਡੇ ਅੰਗ-ਸੰਗ ਹੀ ਹਾਂ। ਜੇ ਤੁਸੀਂ ਨਮਾਜ਼ ਕਾਇਮ ਰੱਖੋਗੇ ਅਤੇ ਜ਼ਕਾਤ ਦਿੰਦੇ ਰਹੋਗੇ ਅਤੇ ਮੇਰੇ ਰਸੂਲਾਂ ਨੂੰ ਮੰਨੋਗੇ ਅਤੇ ਉਹਨਾਂ ਦੀ ਸਹਾਇਤਾ ਕਰਦੇ ਰਹੋਗੇ ਅਤੇ ਅੱਲਾਹ ਨੂੰ ਸੋਹਣਾ ਕਰਜ਼ਾ ਦਿਓਗੇ (ਭਾਵ ਰੱਬ ਦੀ ਰਾਹ ਵਿਚ ਖ਼ਰਚ ਕਰੋਗੇ) ਤਾਂ ਮੈਂ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵਾਂਗਾ ਅਤੇ ਤੁਹਾਨੂੰ ਉਹਨਾਂ ਸਵਰਗਾਂ ਵਿਚ ਲੈ ਕੇ ਜਾਵਾਂਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜੇ ਕਿਸੇ ਨੇ ਫੇਰ ਵੀ ਕੁਫ਼ਰ ਕੀਤਾ ਤਾਂ ਅਸਲੋ ਉਹ ਸਿੱਧੇ ਰਸਤੇ ਤੋਂ ਭਟਕ ਗਿਆ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
10ਆਇਤ

ਅਨੁਵਾਦ — ਅਲ-ਮਾਇਦਾ 10

ਸੂਰਾ ਅਲ-ਮਾਇਦਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ…

ਸੂਰਾ ਆਇਤ 10/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers