ਅਲ-ਮਾਇਦਾ · 100/120
ਅਨੁਵਾਦ ਉਚਾਰਨ — ਅਲ-ਮਾਇਦਾ
قُل لَّا يَسْتَوِي الْخَبِيثُ وَالطَّيِّبُ وَلَوْ أَعْجَبَكَ كَثْرَةُ الْخَبِيثِ ۚ فَاتَّقُوا اللَّهَ يَا أُولِي الْأَلْبَابِ لَعَلَّكُمْ تُفْلِحُونَ ۝١٠٠
Qul laa yastawil khabeesu wattaiyibu wa law a`jabaka kasratul khabees; fattaqul laaha yaaa ulil albaabi la`allakum tuflihoon
📖 ਪੰਜਾਬੀ ਵਿੱਚ
100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।

🎧 ਸੁਣੋ


📜 ਆਇਤ 98-102 — ਅਲ-ਮਾਇਦਾ

98اعْلَمُوا أَنَّ اللَّهَ شَدِيدُ الْعِقَابِ وَأَنَّ اللَّهَ غَفُورٌ رَّحِيمٌ
98਼ ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਵੀ ਅੱਲਾਹ ਹੀ ਹੇ।
99مَّا عَلَى الرَّسُولِ إِلَّا الْبَلَاغُ ۗ وَاللَّهُ يَعْلَمُ مَا تُبْدُونَ وَمَا تَكْتُمُونَ
99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।
100قُل لَّا يَسْتَوِي الْخَبِيثُ وَالطَّيِّبُ وَلَوْ أَعْجَبَكَ كَثْرَةُ الْخَبِيثِ ۚ فَاتَّقُوا اللَّهَ يَا أُولِي الْأَلْبَابِ لَعَلَّكُمْ تُفْلِحُونَ
100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।
101يَا أَيُّهَا الَّذِينَ آمَنُوا لَا تَسْأَلُوا عَنْ أَشْيَاءَ إِن تُبْدَ لَكُمْ تَسُؤْكُمْ وَإِن تَسْأَلُوا عَنْهَا حِينَ يُنَزَّلُ الْقُرْآنُ تُبْدَ لَكُمْ عَفَا اللَّهُ عَنْهَا ۗ وَاللَّهُ غَفُورٌ حَلِيمٌ
101਼ ਹੇ ਈਮਾਨ ਵਾਲਿਓ! ਤੁਸੀਂ (ਮੁਹੰਮਦ ਸ: ਤੋਂ) ਅਜਿਹੀਆਂ ਗੱਲਾਂ ਨਾ ਪੁੱਛੋ ਕਿ ਜੇ ਉਹ ਤੁਹਾਡੇ ’ਤੇ ਸਪਸ਼ਟ ਹੋ ਜਾਣ ਤਾਂ ਤੁਹਾਨੂੰ ਬੁਰੀਆਂ ਲੱਗਣ, ਜੇ ਤੁਸੀਂ .ਕੁਰਆਨ ਦੇ ਨਾਜ਼ਲ ਹੋਣ ਸਮੇਂ ਇਹਨਾਂ (ਗੁਪਤ ਗੱਲਾਂ) ਦੇ ਸੰਬੰਧ ਵਿਚ ਪੁੱਛੋਗੇ ਤਾਂ ਤੁਹਾਡੇ ’ਤੇ ਸਪਸ਼ਟ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਦੇ ਪੁੱਛੇ ਗਏ ਸਵਾਲਾਂ ਨੂੰ ਅੱਲਾਹ ਨੇ ਮੁਆਫ਼ ਕਰ ਦਿਤਾ ਹੇ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਸਹਿਣ ਕਰਨ ਵਾਲਾ ਹੇ।
102قَدْ سَأَلَهَا قَوْمٌ مِّن قَبْلِكُمْ ثُمَّ أَصْبَحُوا بِهَا كَافِرِينَ
102਼ ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
100ਆਇਤ

ਅਨੁਵਾਦ — ਅਲ-ਮਾਇਦਾ 100

ਸੂਰਾ ਅਲ-ਮਾਇਦਾ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ…

ਸੂਰਾ ਆਇਤ 100/120 — ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਾਇਦਾ ਸੁਣੋ, ਅਲ-ਮਾਇਦਾ ਅਨੁਵਾਦ, ਅਲ-ਮਾਇਦਾ mp3, ਅਲ-ਮਾਇਦਾ pdf. ਆਇਤ 98–102. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers