ਅਲ-ਮਾਇਦਾ · 102/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
قَدْ سَأَلَهَا قَوْمٌ مِّن قَبْلِكُمْ ثُمَّ أَصْبَحُوا بِهَا كَافِرِينَ ۝١٠٢
Qad sa alahaa qawmum min qablikum summa asbahoo bihaa kaafireen
📖 ਪੰਜਾਬੀ ਵਿੱਚ
102਼ ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਅਲ-ਮਾਇਦਾ

100قُل لَّا يَسْتَوِي الْخَبِيثُ وَالطَّيِّبُ وَلَوْ أَعْجَبَكَ كَثْرَةُ الْخَبِيثِ ۚ فَاتَّقُوا اللَّهَ يَا أُولِي الْأَلْبَابِ لَعَلَّكُمْ تُفْلِحُونَ
100਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।
101يَا أَيُّهَا الَّذِينَ آمَنُوا لَا تَسْأَلُوا عَنْ أَشْيَاءَ إِن تُبْدَ لَكُمْ تَسُؤْكُمْ وَإِن تَسْأَلُوا عَنْهَا حِينَ يُنَزَّلُ الْقُرْآنُ تُبْدَ لَكُمْ عَفَا اللَّهُ عَنْهَا ۗ وَاللَّهُ غَفُورٌ حَلِيمٌ
101਼ ਹੇ ਈਮਾਨ ਵਾਲਿਓ! ਤੁਸੀਂ (ਮੁਹੰਮਦ ਸ: ਤੋਂ) ਅਜਿਹੀਆਂ ਗੱਲਾਂ ਨਾ ਪੁੱਛੋ ਕਿ ਜੇ ਉਹ ਤੁਹਾਡੇ ’ਤੇ ਸਪਸ਼ਟ ਹੋ ਜਾਣ ਤਾਂ ਤੁਹਾਨੂੰ ਬੁਰੀਆਂ ਲੱਗਣ, ਜੇ ਤੁਸੀਂ .ਕੁਰਆਨ ਦੇ ਨਾਜ਼ਲ ਹੋਣ ਸਮੇਂ ਇਹਨਾਂ (ਗੁਪਤ ਗੱਲਾਂ) ਦੇ ਸੰਬੰਧ ਵਿਚ ਪੁੱਛੋਗੇ ਤਾਂ ਤੁਹਾਡੇ ’ਤੇ ਸਪਸ਼ਟ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਦੇ ਪੁੱਛੇ ਗਏ ਸਵਾਲਾਂ ਨੂੰ ਅੱਲਾਹ ਨੇ ਮੁਆਫ਼ ਕਰ ਦਿਤਾ ਹੇ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਸਹਿਣ ਕਰਨ ਵਾਲਾ ਹੇ।
102قَدْ سَأَلَهَا قَوْمٌ مِّن قَبْلِكُمْ ثُمَّ أَصْبَحُوا بِهَا كَافِرِينَ
102਼ ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।
103مَا جَعَلَ اللَّهُ مِن بَحِيرَةٍ وَلَا سَائِبَةٍ وَلَا وَصِيلَةٍ وَلَا حَامٍ ۙ وَلَٰكِنَّ الَّذِينَ كَفَرُوا يَفْتَرُونَ عَلَى اللَّهِ الْكَذِبَ ۖ وَأَكْثَرُهُمْ لَا يَعْقِلُونَ
103਼ ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ, ਨਾ ਸਾਇਬਾ, ਨਾ ਵਸੀਲਾ, ਨਾ ਹੀ ਹਾਮ। ਪਰ ਇਹ ਕਾਫ਼ਿਰ ਅੱਲਾਹ ਉੱਤੇ ਝੂਠੇ ਆਰੋਪ ਲਗਾਉਂਦੇ ਹਨ। ਜਦ ਕਿ ਉਹਨਾਂ ਵਿੱਚੋਂ ਬਹੁਤੇ ਮੂਰਖ ਹਨ।
104وَإِذَا قِيلَ لَهُمْ تَعَالَوْا إِلَىٰ مَا أَنزَلَ اللَّهُ وَإِلَى الرَّسُولِ قَالُوا حَسْبُنَا مَا وَجَدْنَا عَلَيْهِ آبَاءَنَا ۚ أَوَلَوْ كَانَ آبَاؤُهُمْ لَا يَعْلَمُونَ شَيْئًا وَلَا يَهْتَدُونَ
104਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੇ ਕਿ ਆਓ ਉਸ ਚੀਜ਼ (.ਕੁਰਆਨ) ਵੱਲ ਜੋ ਅੱਲਾਹ ਨੇ ਨਾਜ਼ਿਲ ਕੀਤਾ ਹੇ ਅਤੇ ਰਸੂਲ ਵੱਲ ਆਓ ਤਾਂ ਆਖਦੇ ਹਨ ਕਿ ਸਾਡੇ ਲਈ ਤਾਂ ਉਹੀਓ ਤਰੀਕਾ ਬਥੇਰਾ ਹੇ ਜਿਸ ਉੱਤੇ ਅਸੀਂ ਆਪਣੇ ਬਾਪ-ਦਾਦਿਆਂ (ਭਾਵ ਬਜ਼ੁਰਗਾਂ) ਨੂੰ ਵੇਖਿਆ ਹੇ ਭਾਵੇਂ ਉਹਨਾਂ ਦੇ ਪਿਓ ਦਾਦਾ ਕੁੱਝ ਵੀ ਨਾ ਜਾਣਦੇ ਹੋਣ ਅਤੇ ਨਾ ਹੀ ਹਿਦਾਇਤ ਵਾਲੇ ਹੋਣ (ਫੇਰ ਵੀ ਇਹਨਾਂ ਦੀ ਹੀ ਪੈਰਵੀ ਕਰਨਗੇ ?)।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
102ਆਇਤ

ਅਨੁਵਾਦ — ਅਲ-ਮਾਇਦਾ 102

ਸੂਰਾ ਅਲ-ਮਾਇਦਾ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ…

ਸੂਰਾ ਆਇਤ 102/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers