ਅਲ-ਮਾਇਦਾ · 103/120
ਅਨੁਵਾਦ ਉਚਾਰਨ — ਅਲ-ਮਾਇਦਾ
مَا جَعَلَ اللَّهُ مِن بَحِيرَةٍ وَلَا سَائِبَةٍ وَلَا وَصِيلَةٍ وَلَا حَامٍ ۙ وَلَٰكِنَّ الَّذِينَ كَفَرُوا يَفْتَرُونَ عَلَى اللَّهِ الْكَذِبَ ۖ وَأَكْثَرُهُمْ لَا يَعْقِلُونَ ۝١٠٣
Maa ja`alal laahu mim baheeratinw wa laa saaa`ibatinw wa laa waseelatinw wa laa haaminw wa laakinnal lazeena kafaroo yaftaroona `alallaahil kazib; wa aksaruhum laa ya`qiloon
📖 ਪੰਜਾਬੀ ਵਿੱਚ
103਼ ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ, ਨਾ ਸਾਇਬਾ, ਨਾ ਵਸੀਲਾ, ਨਾ ਹੀ ਹਾਮ। ਪਰ ਇਹ ਕਾਫ਼ਿਰ ਅੱਲਾਹ ਉੱਤੇ ਝੂਠੇ ਆਰੋਪ ਲਗਾਉਂਦੇ ਹਨ। ਜਦ ਕਿ ਉਹਨਾਂ ਵਿੱਚੋਂ ਬਹੁਤੇ ਮੂਰਖ ਹਨ।

🎧 ਸੁਣੋ


📜 ਆਇਤ 101-105 — ਅਲ-ਮਾਇਦਾ

101يَا أَيُّهَا الَّذِينَ آمَنُوا لَا تَسْأَلُوا عَنْ أَشْيَاءَ إِن تُبْدَ لَكُمْ تَسُؤْكُمْ وَإِن تَسْأَلُوا عَنْهَا حِينَ يُنَزَّلُ الْقُرْآنُ تُبْدَ لَكُمْ عَفَا اللَّهُ عَنْهَا ۗ وَاللَّهُ غَفُورٌ حَلِيمٌ
101਼ ਹੇ ਈਮਾਨ ਵਾਲਿਓ! ਤੁਸੀਂ (ਮੁਹੰਮਦ ਸ: ਤੋਂ) ਅਜਿਹੀਆਂ ਗੱਲਾਂ ਨਾ ਪੁੱਛੋ ਕਿ ਜੇ ਉਹ ਤੁਹਾਡੇ ’ਤੇ ਸਪਸ਼ਟ ਹੋ ਜਾਣ ਤਾਂ ਤੁਹਾਨੂੰ ਬੁਰੀਆਂ ਲੱਗਣ, ਜੇ ਤੁਸੀਂ .ਕੁਰਆਨ ਦੇ ਨਾਜ਼ਲ ਹੋਣ ਸਮੇਂ ਇਹਨਾਂ (ਗੁਪਤ ਗੱਲਾਂ) ਦੇ ਸੰਬੰਧ ਵਿਚ ਪੁੱਛੋਗੇ ਤਾਂ ਤੁਹਾਡੇ ’ਤੇ ਸਪਸ਼ਟ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਦੇ ਪੁੱਛੇ ਗਏ ਸਵਾਲਾਂ ਨੂੰ ਅੱਲਾਹ ਨੇ ਮੁਆਫ਼ ਕਰ ਦਿਤਾ ਹੇ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਸਹਿਣ ਕਰਨ ਵਾਲਾ ਹੇ।
102قَدْ سَأَلَهَا قَوْمٌ مِّن قَبْلِكُمْ ثُمَّ أَصْبَحُوا بِهَا كَافِرِينَ
102਼ ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।
103مَا جَعَلَ اللَّهُ مِن بَحِيرَةٍ وَلَا سَائِبَةٍ وَلَا وَصِيلَةٍ وَلَا حَامٍ ۙ وَلَٰكِنَّ الَّذِينَ كَفَرُوا يَفْتَرُونَ عَلَى اللَّهِ الْكَذِبَ ۖ وَأَكْثَرُهُمْ لَا يَعْقِلُونَ
103਼ ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ, ਨਾ ਸਾਇਬਾ, ਨਾ ਵਸੀਲਾ, ਨਾ ਹੀ ਹਾਮ। ਪਰ ਇਹ ਕਾਫ਼ਿਰ ਅੱਲਾਹ ਉੱਤੇ ਝੂਠੇ ਆਰੋਪ ਲਗਾਉਂਦੇ ਹਨ। ਜਦ ਕਿ ਉਹਨਾਂ ਵਿੱਚੋਂ ਬਹੁਤੇ ਮੂਰਖ ਹਨ।
104وَإِذَا قِيلَ لَهُمْ تَعَالَوْا إِلَىٰ مَا أَنزَلَ اللَّهُ وَإِلَى الرَّسُولِ قَالُوا حَسْبُنَا مَا وَجَدْنَا عَلَيْهِ آبَاءَنَا ۚ أَوَلَوْ كَانَ آبَاؤُهُمْ لَا يَعْلَمُونَ شَيْئًا وَلَا يَهْتَدُونَ
104਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੇ ਕਿ ਆਓ ਉਸ ਚੀਜ਼ (.ਕੁਰਆਨ) ਵੱਲ ਜੋ ਅੱਲਾਹ ਨੇ ਨਾਜ਼ਿਲ ਕੀਤਾ ਹੇ ਅਤੇ ਰਸੂਲ ਵੱਲ ਆਓ ਤਾਂ ਆਖਦੇ ਹਨ ਕਿ ਸਾਡੇ ਲਈ ਤਾਂ ਉਹੀਓ ਤਰੀਕਾ ਬਥੇਰਾ ਹੇ ਜਿਸ ਉੱਤੇ ਅਸੀਂ ਆਪਣੇ ਬਾਪ-ਦਾਦਿਆਂ (ਭਾਵ ਬਜ਼ੁਰਗਾਂ) ਨੂੰ ਵੇਖਿਆ ਹੇ ਭਾਵੇਂ ਉਹਨਾਂ ਦੇ ਪਿਓ ਦਾਦਾ ਕੁੱਝ ਵੀ ਨਾ ਜਾਣਦੇ ਹੋਣ ਅਤੇ ਨਾ ਹੀ ਹਿਦਾਇਤ ਵਾਲੇ ਹੋਣ (ਫੇਰ ਵੀ ਇਹਨਾਂ ਦੀ ਹੀ ਪੈਰਵੀ ਕਰਨਗੇ ?)।
105يَا أَيُّهَا الَّذِينَ آمَنُوا عَلَيْكُمْ أَنفُسَكُمْ ۖ لَا يَضُرُّكُم مَّن ضَلَّ إِذَا اهْتَدَيْتُمْ ۚ إِلَى اللَّهِ مَرْجِعُكُمْ جَمِيعًا فَيُنَبِّئُكُم بِمَا كُنتُمْ تَعْمَلُونَ
105਼ ਹੇ ਈਮਾਨ ਵਾਲਿਓ! ਤੁਸੀਂ ਆਪਣੀ ਚਿੰਤਾ ਅਵਸ਼ ਕਰੋ, ਜੇ ਤੁਸੀਂ ਸਿੱਧੀ ਰਾਹ ’ਤੇ ਚੱਲ ਰਹੇ ਹੋ ਤਾਂ ਜਿਹੜਾ ਵਿਅਕਤੀ ਕੁਰਾਹੇ ਪਿਆ ਹੋਇਆ ਹੇ ਉਹ ਤੁਹਾਡਾ ਕੁੱਝ ਵੀ ਵਿਗਾੜ ਨਹੀਂ ਸਕਦਾ। ਤੁਸੀਂ ਸਾਰਿਆਂ ਨੇ ਅੱਲਾਹ ਵੱਲ ਹੀ ਪਰਤਣਾ ਹੇ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ ਕੀ ਕਰਦੇ ਰਹੇ ਹੋ ?
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
103ਆਇਤ

ਅਨੁਵਾਦ — ਅਲ-ਮਾਇਦਾ 103

ਸੂਰਾ ਅਲ-ਮਾਇਦਾ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ,…

ਸੂਰਾ ਆਇਤ 103/120 — ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਾਇਦਾ ਸੁਣੋ, ਅਲ-ਮਾਇਦਾ ਅਨੁਵਾਦ, ਅਲ-ਮਾਇਦਾ mp3, ਅਲ-ਮਾਇਦਾ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers