ਅਲ-ਮਾਇਦਾ · 113/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
قَالُوا نُرِيدُ أَن نَّأْكُلَ مِنْهَا وَتَطْمَئِنَّ قُلُوبُنَا وَنَعْلَمَ أَن قَدْ صَدَقْتَنَا وَنَكُونَ عَلَيْهَا مِنَ الشَّاهِدِينَ ۝١١٣
Qaaloo nureedu an naakula minhaa wa tatam`inna quloo bunaa wa na`lama an qad sadaqtana wa nakoona `alaihaa minash shaahideen
📖 ਪੰਜਾਬੀ ਵਿੱਚ
113਼ ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 111-115 — ਸੂਰਾ ਅਲ-ਮਾਇਦਾ

111وَإِذْ أَوْحَيْتُ إِلَى الْحَوَارِيِّينَ أَنْ آمِنُوا بِي وَبِرَسُولِي قَالُوا آمَنَّا وَاشْهَدْ بِأَنَّنَا مُسْلِمُونَ
111਼ ਜਦੋਂ ਮੈਂ ਹਵਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਤੁਸੀਂ ਮੇਰੇ ਅਤੇ ਮੇਰੇ ਰਸੂਲ ’ਤੇ ਈਮਾਨ ਲਿਆਓ, ਉਦੋਂ ਉਹਨਾਂ ਨੇ ਕਿਹਾ ਸੀ ਕਿ ਅਸੀਂ ਈਮਾਨ ਲਿਆਏ, ਤੁਸੀਂ ਗਵਾਹ ਰਹੋ ਕਿ ਅਸੀਂ ਪੂਰੇ ਆਗਿਆਕਾਰੀ ਹਾਂ।
112إِذْ قَالَ الْحَوَارِيُّونَ يَا عِيسَى ابْنَ مَرْيَمَ هَلْ يَسْتَطِيعُ رَبُّكَ أَن يُنَزِّلَ عَلَيْنَا مَائِدَةً مِّنَ السَّمَاءِ ۖ قَالَ اتَّقُوا اللَّهَ إِن كُنتُم مُّؤْمِنِينَ
112਼ ਉਹ ਸਮਾਂ ਵੀ ਯਾਦ ਕਰੋ ਜਦੋਂ ਹਵਾਰੀਆਂ (ਭਾਵ ਈਸਾ ਦੇ ਸਹਾਇਕਾਂ) ਨੇ ਕਿਹਾ ਸੀ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੁਹਾਡਾ ਰੱਬ ਇਹ ਕਰ ਸਕਦਾ ਹੇ ਕਿ ਸਾਡੇ ਲਈ ਭੋਜਨ ਦਾ ਥਾਲ ਭੇਜੇ? ਤਾਂ ਉਹਨਾਂ (ਈਸਾ) ਨੇ ਕਿਹਾ ਕਿ ਅੱਲਾਹ ਤੋਂ ਡਰ, ਜੇ ਤੁਸੀਂ ਈਮਾਨ ਵਾਲੇ ਹੋ।
113قَالُوا نُرِيدُ أَن نَّأْكُلَ مِنْهَا وَتَطْمَئِنَّ قُلُوبُنَا وَنَعْلَمَ أَن قَدْ صَدَقْتَنَا وَنَكُونَ عَلَيْهَا مِنَ الشَّاهِدِينَ
113਼ ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ।
114قَالَ عِيسَى ابْنُ مَرْيَمَ اللَّهُمَّ رَبَّنَا أَنزِلْ عَلَيْنَا مَائِدَةً مِّنَ السَّمَاءِ تَكُونُ لَنَا عِيدًا لِّأَوَّلِنَا وَآخِرِنَا وَآيَةً مِّنكَ ۖ وَارْزُقْنَا وَأَنتَ خَيْرُ الرَّازِقِينَ
114਼ ਈਸਾ ਬਿਨ ਮਰੀਅਮ ਨੇ ਦੁਆ ਕੀਤੀ ਕਿ ਹੇ ਅੱਲਾਹ! ਹੇ ਸਾਡੇ ਪਾਲਣਹਾਰ! ਸਾਡੇ ਲਈ ਅਕਾਸ਼ ਤੋਂ ਭੋਜਨ ਦਾ ਥਾਲ ਭੇਜ ਤਾਂ ਜੋ ਉਹ ਸਾਡੇ ਅਗਲਿਆਂ-ਪਿਛਲਿਆਂ ਲਈ ਈਦ (ਖ਼ੁਸ਼ੀ) ਦਾ ਅਵਸਰ ਹੋ ਜਾਵੇ ਉਹ ਤੇਰੇ ਵੱਲੋਂ ਵਿਸ਼ੇਸ਼ ਨਿਸ਼ਾਨੀ ਹੋਵੇ। ਤੂੰ ਸਾਨੂੰ ਰਿਜ਼ਕ ਬਖ਼ਸ਼, ਕਿਉਂ ਜੋ ਤੂੰ ਹੀ ਸਾਰਿਆਂ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੇ।
115قَالَ اللَّهُ إِنِّي مُنَزِّلُهَا عَلَيْكُمْ ۖ فَمَن يَكْفُرْ بَعْدُ مِنكُمْ فَإِنِّي أُعَذِّبُهُ عَذَابًا لَّا أُعَذِّبُهُ أَحَدًا مِّنَ الْعَالَمِينَ
115਼ ਅੱਲਾਹ ਨੇ ਕਿਹਾ ਕਿ ਮੈਂ ਉਹ ਭੋਜਨ ਤੁਹਾਡੇ ਲਈ ਉਤਾਰਾਂਗਾ, ਜੇ ਫੇਰ ਵੀ ਤੁਹਾਡੇ ਵਿੱਚੋਂ ਕੋਈ ਇਨਕਾਰ ਕਰੇਗਾ, ਤਾਂ ਮੈਂ ਉਸ ਨੂੰ ਅਜਿਹੀ ਸਜ਼ਾ ਦੇਵਾਂਗਾ ਕਿ ਉਹ ਸਜ਼ਾ ਦੁਨੀਆਂ ਜਹਾਨ ਵਿਚ ਕਿਸੇ ਹੋਰ ਨੂੰ ਨਹੀਂ ਦੇਵਾਂਗਾ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
113ਆਇਤ

ਅਨੁਵਾਦ — ਅਲ-ਮਾਇਦਾ 113

ਸੂਰਾ ਅਲ-ਮਾਇਦਾ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ…

ਸੂਰਾ ਆਇਤ 113/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 111–115. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers