ਅਲ-ਮਾਇਦਾ · 118/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
إِن تُعَذِّبْهُمْ فَإِنَّهُمْ عِبَادُكَ ۖ وَإِن تَغْفِرْ لَهُمْ فَإِنَّكَ أَنتَ الْعَزِيزُ الْحَكِيمُ ۝١١٨
In tu`azzibhum fa innahum ibaaduka wa in taghfir lahum fa innaka Antal `Azzezul Hakeem
📖 ਪੰਜਾਬੀ ਵਿੱਚ
118਼ ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਲ-ਮਾਇਦਾ

116وَإِذْ قَالَ اللَّهُ يَا عِيسَى ابْنَ مَرْيَمَ أَأَنتَ قُلْتَ لِلنَّاسِ اتَّخِذُونِي وَأُمِّيَ إِلَٰهَيْنِ مِن دُونِ اللَّهِ ۖ قَالَ سُبْحَانَكَ مَا يَكُونُ لِي أَنْ أَقُولَ مَا لَيْسَ لِي بِحَقٍّ ۚ إِن كُنتُ قُلْتُهُ فَقَدْ عَلِمْتَهُ ۚ تَعْلَمُ مَا فِي نَفْسِي وَلَا أَعْلَمُ مَا فِي نَفْسِكَ ۚ إِنَّكَ أَنتَ عَلَّامُ الْغُيُوبِ
116਼ ਉਹ ਸਮਾਂ ਵੀ ਯਾਦ ਰੱਖੋ, ਜਦੋਂ ਅੱਲਾਹ ਆਖੇਗਾ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੂੰ ਇਹਨਾਂ ਨੂੰ ਕਿਹਾ ਸੀ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਅੱਲਾਹ ਨੂੰ ਛੱਡ ਕੇ ਇਸ਼ਟ ਬਣਾਓ ? ਤਾਂ ਉਹ ਆਖੇਗਾ ਕਿ ਤੂੰ ਪਾਕ ਹੇ, ਮੈਨੂੰ ਕਿਸੇ ਪ੍ਰਕਾਰ ਵੀ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਅਜਿਹੀ ਗੱਲ ਕਹਾਂ ਜਿਸ ਦਾ ਮੈਨੂੰ ਕੋਈ ਵੀ ਅਧਿਕਾਰ ਨਹੀਂ, ਜੇ ਮੈਂ ਇਹ ਗੱਲ ਕਹੀ ਹੋਵੇਗੀ ਤਾਂ ਤੁਹਾਨੂੰ ਪਤਾ ਹੀ ਹੋਵੇਗੀ, ਤੂੰ ਤਾਂ ਮੇਰੇ ਦਿਲ ਦੀਆਂ ਗੱਲਾਂ ਵੀ ਜਾਣਦਾ ਹੇ, ਪਰ ਮੈਂ ਤੇਰੇ ਦਿਲ ਦੀਆਂ ਗੱਲਾਂ ਨਹੀਂ ਜਾਣਦਾ। ਤੂੰ ਸਾਰੀਆਂ ਗ਼ੈਬ ਦੀਆਂ ਗੱਲਾਂ ਦਾ ਜਾਣਨ ਵਾਲਾ ਹੇ।
117مَا قُلْتُ لَهُمْ إِلَّا مَا أَمَرْتَنِي بِهِ أَنِ اعْبُدُوا اللَّهَ رَبِّي وَرَبَّكُمْ ۚ وَكُنتُ عَلَيْهِمْ شَهِيدًا مَّا دُمْتُ فِيهِمْ ۖ فَلَمَّا تَوَفَّيْتَنِي كُنتَ أَنتَ الرَّقِيبَ عَلَيْهِمْ ۚ وَأَنتَ عَلَىٰ كُلِّ شَيْءٍ شَهِيدٌ
117਼ ਮੈਂ ਉਹਨਾਂ ਨੂੰ ਛੁੱਟ ਉਸ ਤੋਂ ਜਿਸ ਦਾ ਤੂੰ ਮੈਨੂੰ ਹੁਕਮ ਦਿੱਤਾ ਸੀ, ਕੁੱਝ ਵੀ ਨਹੀਂ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ, ਜਿਹੜਾ ਮੇਰਾ ਵੀ ਰੱਬ ਹੇ ਅਤੇ ਤੁਹਾਡਾ ਵੀ ਰੱਬ ਹੇ। ਮੈਂ ਜਦੋਂ ਤਕ ਇਹਨਾਂ ਵਿਚ ਰਿਹਾ ਇਹਨਾਂ ਦੀ ਰਾਖੀ ਕੀਤੀ ਜਦੋਂ ਤੂੰ ਮੈਨੂੰ ਚੁੱਕ ਲਿਆ ਫੇਰ ਤੂੰ ਹੀ ਇਹਨਾਂ ਦੀ ਰਾਖੀ ਕਰਨ ਵਾਲਾ ਸੀ। ਤੂੰ ਹੀ ਹਰ ਚੀਜ਼ ਦੀ ਰਾਖੀ ਕਰਨ ਵਾਲਾ ਹੇ।
118إِن تُعَذِّبْهُمْ فَإِنَّهُمْ عِبَادُكَ ۖ وَإِن تَغْفِرْ لَهُمْ فَإِنَّكَ أَنتَ الْعَزِيزُ الْحَكِيمُ
118਼ ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।1
119قَالَ اللَّهُ هَٰذَا يَوْمُ يَنفَعُ الصَّادِقِينَ صِدْقُهُمْ ۚ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ رَّضِيَ اللَّهُ عَنْهُمْ وَرَضُوا عَنْهُ ۚ ذَٰلِكَ الْفَوْزُ الْعَظِيمُ
119਼ ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ ਸੱਚ ਬੋਲਣ ਵਾਲਿਆਂ ਨੂੰ ਉਹਨਾਂ ਦਾ ਸੱਚ ਬੋਲਣਾ ਲਾਭਦਾਇਕ ਸਿੱਧ ਹੋਵੇਗਾ। ਉਹਨਾਂ ਨੂੰ ਇਸ ਸੱਚ ਦੇ ਬਦਲੇ ਵਿਚ ਬਾਗ਼ ਮਿਲਣਗੇ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿਸ ਵਿਚ ਉਹ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋਵੇਗਾ ਅਤੇ ਉਹ ਅੱਲਾਹ ਤੋਂ ਰਾਜ਼ੀ ਹੋਣਗੇ। ਇਹੋ ਅਸਲੀ ਕਾਮਯਾਬੀ ਹੇ।
120لِلَّهِ مُلْكُ السَّمَاوَاتِ وَالْأَرْضِ وَمَا فِيهِنَّ ۚ وَهُوَ عَلَىٰ كُلِّ شَيْءٍ قَدِيرٌ
120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
118ਆਇਤ

ਅਨੁਵਾਦ — ਅਲ-ਮਾਇਦਾ 118

ਸੂਰਾ ਅਲ-ਮਾਇਦਾ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ…

ਸੂਰਾ ਆਇਤ 118/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers