ਅਲ-ਮਾਇਦਾ · 119/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
قَالَ اللَّهُ هَٰذَا يَوْمُ يَنفَعُ الصَّادِقِينَ صِدْقُهُمْ ۚ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ رَّضِيَ اللَّهُ عَنْهُمْ وَرَضُوا عَنْهُ ۚ ذَٰلِكَ الْفَوْزُ الْعَظِيمُ ۝١١٩
Qaalal laahu haaza yawmu yanfa`us saadiqeena sidquhum; lahum janaatunn tajree min tahtihal anhaaru khaalideena feehaaa abadaa; radiyal laahu `anhum wa radoo `anh; zaalikal fawzul `azeem
📖 ਪੰਜਾਬੀ ਵਿੱਚ
119਼ ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ ਸੱਚ ਬੋਲਣ ਵਾਲਿਆਂ ਨੂੰ ਉਹਨਾਂ ਦਾ ਸੱਚ ਬੋਲਣਾ ਲਾਭਦਾਇਕ ਸਿੱਧ ਹੋਵੇਗਾ। ਉਹਨਾਂ ਨੂੰ ਇਸ ਸੱਚ ਦੇ ਬਦਲੇ ਵਿਚ ਬਾਗ਼ ਮਿਲਣਗੇ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿਸ ਵਿਚ ਉਹ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋਵੇਗਾ ਅਤੇ ਉਹ ਅੱਲਾਹ ਤੋਂ ਰਾਜ਼ੀ ਹੋਣਗੇ। ਇਹੋ ਅਸਲੀ ਕਾਮਯਾਬੀ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 117-120 — ਸੂਰਾ ਅਲ-ਮਾਇਦਾ

117مَا قُلْتُ لَهُمْ إِلَّا مَا أَمَرْتَنِي بِهِ أَنِ اعْبُدُوا اللَّهَ رَبِّي وَرَبَّكُمْ ۚ وَكُنتُ عَلَيْهِمْ شَهِيدًا مَّا دُمْتُ فِيهِمْ ۖ فَلَمَّا تَوَفَّيْتَنِي كُنتَ أَنتَ الرَّقِيبَ عَلَيْهِمْ ۚ وَأَنتَ عَلَىٰ كُلِّ شَيْءٍ شَهِيدٌ
117਼ ਮੈਂ ਉਹਨਾਂ ਨੂੰ ਛੁੱਟ ਉਸ ਤੋਂ ਜਿਸ ਦਾ ਤੂੰ ਮੈਨੂੰ ਹੁਕਮ ਦਿੱਤਾ ਸੀ, ਕੁੱਝ ਵੀ ਨਹੀਂ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ, ਜਿਹੜਾ ਮੇਰਾ ਵੀ ਰੱਬ ਹੇ ਅਤੇ ਤੁਹਾਡਾ ਵੀ ਰੱਬ ਹੇ। ਮੈਂ ਜਦੋਂ ਤਕ ਇਹਨਾਂ ਵਿਚ ਰਿਹਾ ਇਹਨਾਂ ਦੀ ਰਾਖੀ ਕੀਤੀ ਜਦੋਂ ਤੂੰ ਮੈਨੂੰ ਚੁੱਕ ਲਿਆ ਫੇਰ ਤੂੰ ਹੀ ਇਹਨਾਂ ਦੀ ਰਾਖੀ ਕਰਨ ਵਾਲਾ ਸੀ। ਤੂੰ ਹੀ ਹਰ ਚੀਜ਼ ਦੀ ਰਾਖੀ ਕਰਨ ਵਾਲਾ ਹੇ।
118إِن تُعَذِّبْهُمْ فَإِنَّهُمْ عِبَادُكَ ۖ وَإِن تَغْفِرْ لَهُمْ فَإِنَّكَ أَنتَ الْعَزِيزُ الْحَكِيمُ
118਼ ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।1
119قَالَ اللَّهُ هَٰذَا يَوْمُ يَنفَعُ الصَّادِقِينَ صِدْقُهُمْ ۚ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ رَّضِيَ اللَّهُ عَنْهُمْ وَرَضُوا عَنْهُ ۚ ذَٰلِكَ الْفَوْزُ الْعَظِيمُ
119਼ ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ ਸੱਚ ਬੋਲਣ ਵਾਲਿਆਂ ਨੂੰ ਉਹਨਾਂ ਦਾ ਸੱਚ ਬੋਲਣਾ ਲਾਭਦਾਇਕ ਸਿੱਧ ਹੋਵੇਗਾ। ਉਹਨਾਂ ਨੂੰ ਇਸ ਸੱਚ ਦੇ ਬਦਲੇ ਵਿਚ ਬਾਗ਼ ਮਿਲਣਗੇ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿਸ ਵਿਚ ਉਹ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋਵੇਗਾ ਅਤੇ ਉਹ ਅੱਲਾਹ ਤੋਂ ਰਾਜ਼ੀ ਹੋਣਗੇ। ਇਹੋ ਅਸਲੀ ਕਾਮਯਾਬੀ ਹੇ।
120لِلَّهِ مُلْكُ السَّمَاوَاتِ وَالْأَرْضِ وَمَا فِيهِنَّ ۚ وَهُوَ عَلَىٰ كُلِّ شَيْءٍ قَدِيرٌ
120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
119ਆਇਤ

ਅਨੁਵਾਦ — ਅਲ-ਮਾਇਦਾ 119

ਸੂਰਾ ਅਲ-ਮਾਇਦਾ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ…

ਸੂਰਾ ਆਇਤ 119/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 117–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers