ਅਲ-ਮਾਇਦਾ · 120/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
لِلَّهِ مُلْكُ السَّمَاوَاتِ وَالْأَرْضِ وَمَا فِيهِنَّ ۚ وَهُوَ عَلَىٰ كُلِّ شَيْءٍ قَدِيرٌ ۝١٢٠
Lillaahi mulkus samaawaati wal ardi wa maa feehinn; wa Huwa `alaa kulli shain`in Qadeer
📖 ਪੰਜਾਬੀ ਵਿੱਚ
120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 118-120 — ਸੂਰਾ ਅਲ-ਮਾਇਦਾ

118إِن تُعَذِّبْهُمْ فَإِنَّهُمْ عِبَادُكَ ۖ وَإِن تَغْفِرْ لَهُمْ فَإِنَّكَ أَنتَ الْعَزِيزُ الْحَكِيمُ
118਼ ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।1
119قَالَ اللَّهُ هَٰذَا يَوْمُ يَنفَعُ الصَّادِقِينَ صِدْقُهُمْ ۚ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ رَّضِيَ اللَّهُ عَنْهُمْ وَرَضُوا عَنْهُ ۚ ذَٰلِكَ الْفَوْزُ الْعَظِيمُ
119਼ ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ ਸੱਚ ਬੋਲਣ ਵਾਲਿਆਂ ਨੂੰ ਉਹਨਾਂ ਦਾ ਸੱਚ ਬੋਲਣਾ ਲਾਭਦਾਇਕ ਸਿੱਧ ਹੋਵੇਗਾ। ਉਹਨਾਂ ਨੂੰ ਇਸ ਸੱਚ ਦੇ ਬਦਲੇ ਵਿਚ ਬਾਗ਼ ਮਿਲਣਗੇ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿਸ ਵਿਚ ਉਹ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋਵੇਗਾ ਅਤੇ ਉਹ ਅੱਲਾਹ ਤੋਂ ਰਾਜ਼ੀ ਹੋਣਗੇ। ਇਹੋ ਅਸਲੀ ਕਾਮਯਾਬੀ ਹੇ।
120لِلَّهِ مُلْكُ السَّمَاوَاتِ وَالْأَرْضِ وَمَا فِيهِنَّ ۚ وَهُوَ عَلَىٰ كُلِّ شَيْءٍ قَدِيرٌ
120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
120ਆਇਤ

ਅਨੁਵਾਦ — ਅਲ-ਮਾਇਦਾ 120

ਸੂਰਾ ਅਲ-ਮਾਇਦਾ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼…

ਸੂਰਾ ਆਇਤ 120/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 118–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers