ਅਲ-ਮਾਇਦਾ · 21/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
يَا قَوْمِ ادْخُلُوا الْأَرْضَ الْمُقَدَّسَةَ الَّتِي كَتَبَ اللَّهُ لَكُمْ وَلَا تَرْتَدُّوا عَلَىٰ أَدْبَارِكُمْ فَتَنقَلِبُوا خَاسِرِينَ ۝٢١
Yaa qawmid khulul Ardal MMuqaddasatal latee katabal laahu lakum wa laa tartaddoo `alaaa adbaarikum fatanqaliboo khaasireen
📖 ਪੰਜਾਬੀ ਵਿੱਚ
21਼ ਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ ਹੋ ਜਾਓ ਜਿਹੜੀ ਅੱਲਾਹ ਨੇ ਤੁਹਾਡੇ ਨਾਂ ਲਿੱਖ ਛੱਡੀ ਹੇ। ਤੁਸੀਂ (ਜਿਹਾਦ ਤੋਂ) ਪਿੱਠ ਨਾ ਫੇਰ ਲੈਣ, (ਨਹੀਂ ਤਾਂ) ਤੁਸੀਂ ਘਾਟੇ ਵਿਚ ਰਹੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਮਾਇਦਾ

19يَا أَهْلَ الْكِتَابِ قَدْ جَاءَكُمْ رَسُولُنَا يُبَيِّنُ لَكُمْ عَلَىٰ فَتْرَةٍ مِّنَ الرُّسُلِ أَن تَقُولُوا مَا جَاءَنَا مِن بَشِيرٍ وَلَا نَذِيرٍ ۖ فَقَدْ جَاءَكُم بَشِيرٌ وَنَذِيرٌ ۗ وَاللَّهُ عَلَىٰ كُلِّ شَيْءٍ قَدِيرٌ
19਼ ਹੇ ਕਿਤਾਬ ਵਾਲਿਓ! ਤੁਹਾਡੇ ਕੋਲ ਸਾਡਾ ਰਸੂਲ (ਹਜ਼ਰਤ ਮੁਹੰਮਦ) ਆ ਗਿਆ ਹੇ, ਜਿਹੜਾ ਰਸੂਲਾਂ ਦੇ ਕਾਫ਼ੀ ਦੇਰ ਮਗਰੋਂ ਅਇਆ ਹੇ ਜੋ ਤੁਹਾਡੇ ਲਈ ਸਾਡੀਆਂ ਗੱਲਾਂ (ਸਿੱਖਿਆਵਾਂ) ਨੂੰ ਵਿਸਥਾਰ ਪੂਰਵਕ ਬਿਆਨ ਕਰਦਾ ਹੇ ਤਾਂ ਜੋ ਤੁਸੀਂ ਇਹ ਨਾ ਕਹਿ ਸਕੋ ਕਿ ਸਾਡੇ ਕੋਲ ਤਾਂ ਕੋਈ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ (ਨਰਕ ਤੋਂ) ਡਰਾਉਣ ਵਾਲਾ ਕੋਈ ਆਇਆ ਹੀ ਨਹੀਂ ਸੀ। ਸੋ ਹੁਣ ਖ਼ੁਸ਼ਖ਼ਬਰੀਆਂ ਦੇਣ ਵਾਲਾ ਅਤੇ ਡਰਾਉਣ ਵਾਲਾ ਆ ਗਿਆ ਹੇ।1 ਅੱਲਾਹ ਹਰ ਚੀਜ਼ ਉੱਤੇ ਪੂਰੀ ਕੁਦਰਤ ਰੱਖਦਾ ਹੇ।
20وَإِذْ قَالَ مُوسَىٰ لِقَوْمِهِ يَا قَوْمِ اذْكُرُوا نِعْمَةَ اللَّهِ عَلَيْكُمْ إِذْ جَعَلَ فِيكُمْ أَنبِيَاءَ وَجَعَلَكُم مُّلُوكًا وَآتَاكُم مَّا لَمْ يُؤْتِ أَحَدًا مِّنَ الْعَالَمِينَ
20਼ ਯਾਦ ਕਰੋ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਹੇ ਮੇਰੀ ਕੌਮ! ਅੱਲਾਹ ਦੇ ਉਸ ਅਹਿਸਾਨ ਨੂੰ ਯਾਦ ਕਰੋ, ਜਿਹੜਾ ਉਸ ਨੇ ਤੁਹਾਡੇ ਉੱਤੇ ਕੀਤਾ ਹੇ, ਜਦੋਂ ਕਿ ਉਸ ਨੇ ਤੁਹਾਡੇ ਵਿੱਚੋਂ ਪੈਗ਼ੰਬਰ ਬਣਾਏ, ਤੁਹਾਨੂੰ ਹਕੂਮਤਾਂ ਵੀ ਬਖ਼ਸ਼ੀਆਂ ਅਤੇ ਤੁਹਾਨੂੰ ਉਹ ਕੁੱਝ ਦਿੱਤਾ ਜੋ ਸੰਸਾਰ ਵਿਚ ਹੋਰ ਕਿਸੇ ਨੂੰ ਨਹੀਂ ਸੀ ਦਿੱਤਾ।
21يَا قَوْمِ ادْخُلُوا الْأَرْضَ الْمُقَدَّسَةَ الَّتِي كَتَبَ اللَّهُ لَكُمْ وَلَا تَرْتَدُّوا عَلَىٰ أَدْبَارِكُمْ فَتَنقَلِبُوا خَاسِرِينَ
21਼ ਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ ਹੋ ਜਾਓ ਜਿਹੜੀ ਅੱਲਾਹ ਨੇ ਤੁਹਾਡੇ ਨਾਂ ਲਿੱਖ ਛੱਡੀ ਹੇ। ਤੁਸੀਂ (ਜਿਹਾਦ ਤੋਂ) ਪਿੱਠ ਨਾ ਫੇਰ ਲੈਣ, (ਨਹੀਂ ਤਾਂ) ਤੁਸੀਂ ਘਾਟੇ ਵਿਚ ਰਹੋਗੇ।
22قَالُوا يَا مُوسَىٰ إِنَّ فِيهَا قَوْمًا جَبَّارِينَ وَإِنَّا لَن نَّدْخُلَهَا حَتَّىٰ يَخْرُجُوا مِنْهَا فَإِن يَخْرُجُوا مِنْهَا فَإِنَّا دَاخِلُونَ
22਼ ਉਹਨਾਂ ਨੇ ਜਵਾਬ ਦਿੱਤਾ ਕਿ ਹੇ ਮੂਸਾ! ਉੱਥੇ ਤਾਂ ਵਧੇਰੇ ਹੀ ਸ਼ਕਤੀਸ਼ਾਲੀ ਲੋਕ ਰਹਿੰਦੇ ਹਨ ਉਹ ਜਦੋਂ ਤਕ ਉੱਥਿਓਂ ਨਿਕਲ ਨਹੀਂ ਜਾਂਦੇ, ਅਸੀਂ ਉੱਥੇ ਉੱਕਾ ਹੀ ਨਹੀਂ ਜਾਵਾਂਗੇ, ਹਾਂ! ਜੇ ਉਹ ਉੱਥਿਓਂ ਨਿਕਲ ਜਾਣ ਫੇਰ ਅਸੀਂ (ਖ਼ੁਸ਼ੀ ਨਾਲ) ਦਾਖ਼ਲ ਹੋਵਾਂਗੇ।
23قَالَ رَجُلَانِ مِنَ الَّذِينَ يَخَافُونَ أَنْعَمَ اللَّهُ عَلَيْهِمَا ادْخُلُوا عَلَيْهِمُ الْبَابَ فَإِذَا دَخَلْتُمُوهُ فَإِنَّكُمْ غَالِبُونَ ۚ وَعَلَى اللَّهِ فَتَوَكَّلُوا إِن كُنتُم مُّؤْمِنِينَ
23਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
21ਆਇਤ

ਅਨੁਵਾਦ — ਅਲ-ਮਾਇਦਾ 21

ਸੂਰਾ ਅਲ-ਮਾਇਦਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ…

ਸੂਰਾ ਆਇਤ 21/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers