ਅਲ-ਮਾਇਦਾ · 23/120
ਅਨੁਵਾਦ ਉਚਾਰਨ — ਅਲ-ਮਾਇਦਾ
قَالَ رَجُلَانِ مِنَ الَّذِينَ يَخَافُونَ أَنْعَمَ اللَّهُ عَلَيْهِمَا ادْخُلُوا عَلَيْهِمُ الْبَابَ فَإِذَا دَخَلْتُمُوهُ فَإِنَّكُمْ غَالِبُونَ ۚ وَعَلَى اللَّهِ فَتَوَكَّلُوا إِن كُنتُم مُّؤْمِنِينَ ۝٢٣
Qaala rajulaani minal lazeena yakhaafoona an`amal laahu `alaihimad khuloo `alaihimul baab, fa izaa dakhaltumoohu fa innakum ghaaliboon; wa `alal laahi fatawakkalooo in kuntum mu`mineen
📖 ਪੰਜਾਬੀ ਵਿੱਚ
23਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।

🎧 ਸੁਣੋ


📜 ਆਇਤ 21-25 — ਅਲ-ਮਾਇਦਾ

21يَا قَوْمِ ادْخُلُوا الْأَرْضَ الْمُقَدَّسَةَ الَّتِي كَتَبَ اللَّهُ لَكُمْ وَلَا تَرْتَدُّوا عَلَىٰ أَدْبَارِكُمْ فَتَنقَلِبُوا خَاسِرِينَ
21਼ ਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ ਹੋ ਜਾਓ ਜਿਹੜੀ ਅੱਲਾਹ ਨੇ ਤੁਹਾਡੇ ਨਾਂ ਲਿੱਖ ਛੱਡੀ ਹੇ। ਤੁਸੀਂ (ਜਿਹਾਦ ਤੋਂ) ਪਿੱਠ ਨਾ ਫੇਰ ਲੈਣ, (ਨਹੀਂ ਤਾਂ) ਤੁਸੀਂ ਘਾਟੇ ਵਿਚ ਰਹੋਗੇ।
22قَالُوا يَا مُوسَىٰ إِنَّ فِيهَا قَوْمًا جَبَّارِينَ وَإِنَّا لَن نَّدْخُلَهَا حَتَّىٰ يَخْرُجُوا مِنْهَا فَإِن يَخْرُجُوا مِنْهَا فَإِنَّا دَاخِلُونَ
22਼ ਉਹਨਾਂ ਨੇ ਜਵਾਬ ਦਿੱਤਾ ਕਿ ਹੇ ਮੂਸਾ! ਉੱਥੇ ਤਾਂ ਵਧੇਰੇ ਹੀ ਸ਼ਕਤੀਸ਼ਾਲੀ ਲੋਕ ਰਹਿੰਦੇ ਹਨ ਉਹ ਜਦੋਂ ਤਕ ਉੱਥਿਓਂ ਨਿਕਲ ਨਹੀਂ ਜਾਂਦੇ, ਅਸੀਂ ਉੱਥੇ ਉੱਕਾ ਹੀ ਨਹੀਂ ਜਾਵਾਂਗੇ, ਹਾਂ! ਜੇ ਉਹ ਉੱਥਿਓਂ ਨਿਕਲ ਜਾਣ ਫੇਰ ਅਸੀਂ (ਖ਼ੁਸ਼ੀ ਨਾਲ) ਦਾਖ਼ਲ ਹੋਵਾਂਗੇ।
23قَالَ رَجُلَانِ مِنَ الَّذِينَ يَخَافُونَ أَنْعَمَ اللَّهُ عَلَيْهِمَا ادْخُلُوا عَلَيْهِمُ الْبَابَ فَإِذَا دَخَلْتُمُوهُ فَإِنَّكُمْ غَالِبُونَ ۚ وَعَلَى اللَّهِ فَتَوَكَّلُوا إِن كُنتُم مُّؤْمِنِينَ
23਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
24قَالُوا يَا مُوسَىٰ إِنَّا لَن نَّدْخُلَهَا أَبَدًا مَّا دَامُوا فِيهَا ۖ فَاذْهَبْ أَنتَ وَرَبُّكَ فَقَاتِلَا إِنَّا هَاهُنَا قَاعِدُونَ
24਼ ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।
25قَالَ رَبِّ إِنِّي لَا أَمْلِكُ إِلَّا نَفْسِي وَأَخِي ۖ فَافْرُقْ بَيْنَنَا وَبَيْنَ الْقَوْمِ الْفَاسِقِينَ
25਼ ਮੂਸਾ ਨੇ ਆਖਿਆ ਕਿ ਹੇ ਰੱਬਾ! ਮੈਨੂੰ ਤਾਂ ਛੁੱਟ ਆਪਣੇ ਆਪ ਤੋਂ ਅਤੇ ਆਪਣੇ ਭਰਾ (ਹਾਰੂਨ) ਤੋਂ ਹੋਰ ਕਿਸੇ ’ਤੇ ਕੋਈ ਜ਼ੋਰ ਨਹੀਂ, ਸੋ ਤੂੰ ਸਾਨੂੰ ਇਸ ਅਵਗਿਆਕਾਰੀ ਕੌਮ ਤੋਂ ਅੱਡ ਕਰਦੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
23ਆਇਤ

ਅਨੁਵਾਦ — ਅਲ-ਮਾਇਦਾ 23

ਸੂਰਾ ਅਲ-ਮਾਇਦਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ…

ਸੂਰਾ ਆਇਤ 23/120 — ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਾਇਦਾ ਸੁਣੋ, ਅਲ-ਮਾਇਦਾ ਅਨੁਵਾਦ, ਅਲ-ਮਾਇਦਾ mp3, ਅਲ-ਮਾਇਦਾ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers