ਅਲ-ਮਾਇਦਾ · 24/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
قَالُوا يَا مُوسَىٰ إِنَّا لَن نَّدْخُلَهَا أَبَدًا مَّا دَامُوا فِيهَا ۖ فَاذْهَبْ أَنتَ وَرَبُّكَ فَقَاتِلَا إِنَّا هَاهُنَا قَاعِدُونَ ۝٢٤
Qaaloo yaa Moosaaa innaa lan nadkhulahaa abadam maa daamoo feehaa fazhab anta wa Rabbuka faqaatilaaa innaa haahunaa qaa`idoon
📖 ਪੰਜਾਬੀ ਵਿੱਚ
24਼ ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਮਾਇਦਾ

22قَالُوا يَا مُوسَىٰ إِنَّ فِيهَا قَوْمًا جَبَّارِينَ وَإِنَّا لَن نَّدْخُلَهَا حَتَّىٰ يَخْرُجُوا مِنْهَا فَإِن يَخْرُجُوا مِنْهَا فَإِنَّا دَاخِلُونَ
22਼ ਉਹਨਾਂ ਨੇ ਜਵਾਬ ਦਿੱਤਾ ਕਿ ਹੇ ਮੂਸਾ! ਉੱਥੇ ਤਾਂ ਵਧੇਰੇ ਹੀ ਸ਼ਕਤੀਸ਼ਾਲੀ ਲੋਕ ਰਹਿੰਦੇ ਹਨ ਉਹ ਜਦੋਂ ਤਕ ਉੱਥਿਓਂ ਨਿਕਲ ਨਹੀਂ ਜਾਂਦੇ, ਅਸੀਂ ਉੱਥੇ ਉੱਕਾ ਹੀ ਨਹੀਂ ਜਾਵਾਂਗੇ, ਹਾਂ! ਜੇ ਉਹ ਉੱਥਿਓਂ ਨਿਕਲ ਜਾਣ ਫੇਰ ਅਸੀਂ (ਖ਼ੁਸ਼ੀ ਨਾਲ) ਦਾਖ਼ਲ ਹੋਵਾਂਗੇ।
23قَالَ رَجُلَانِ مِنَ الَّذِينَ يَخَافُونَ أَنْعَمَ اللَّهُ عَلَيْهِمَا ادْخُلُوا عَلَيْهِمُ الْبَابَ فَإِذَا دَخَلْتُمُوهُ فَإِنَّكُمْ غَالِبُونَ ۚ وَعَلَى اللَّهِ فَتَوَكَّلُوا إِن كُنتُم مُّؤْمِنِينَ
23਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
24قَالُوا يَا مُوسَىٰ إِنَّا لَن نَّدْخُلَهَا أَبَدًا مَّا دَامُوا فِيهَا ۖ فَاذْهَبْ أَنتَ وَرَبُّكَ فَقَاتِلَا إِنَّا هَاهُنَا قَاعِدُونَ
24਼ ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।
25قَالَ رَبِّ إِنِّي لَا أَمْلِكُ إِلَّا نَفْسِي وَأَخِي ۖ فَافْرُقْ بَيْنَنَا وَبَيْنَ الْقَوْمِ الْفَاسِقِينَ
25਼ ਮੂਸਾ ਨੇ ਆਖਿਆ ਕਿ ਹੇ ਰੱਬਾ! ਮੈਨੂੰ ਤਾਂ ਛੁੱਟ ਆਪਣੇ ਆਪ ਤੋਂ ਅਤੇ ਆਪਣੇ ਭਰਾ (ਹਾਰੂਨ) ਤੋਂ ਹੋਰ ਕਿਸੇ ’ਤੇ ਕੋਈ ਜ਼ੋਰ ਨਹੀਂ, ਸੋ ਤੂੰ ਸਾਨੂੰ ਇਸ ਅਵਗਿਆਕਾਰੀ ਕੌਮ ਤੋਂ ਅੱਡ ਕਰਦੇ।
26قَالَ فَإِنَّهَا مُحَرَّمَةٌ عَلَيْهِمْ ۛ أَرْبَعِينَ سَنَةً ۛ يَتِيهُونَ فِي الْأَرْضِ ۚ فَلَا تَأْسَ عَلَى الْقَوْمِ الْفَاسِقِينَ
26਼ ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ ਧਰਤੀ ਚਾਲੀ ਸਾਲਾਂ ਤੀਕ ਹਰਾਮ ਕਰ ਦਿੱਤੀ ਗਈ। ਹੁਣ ਇਹ ਇੱਧਰ-ਉੱਧਰ ਭਟਕੇ ਹੋਏ ਫਿਰਦੇ ਰਹਿਣਗੇ ਸੋ ਤੁਸੀਂ ਇਹਨਾਂ ਨਾ-ਫ਼ਰਮਾਨ ਲੋਕਾਂ ਦੀ ਚਿੰਤਾ ਨਾ ਕਰੋ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
24ਆਇਤ

ਅਨੁਵਾਦ — ਅਲ-ਮਾਇਦਾ 24

ਸੂਰਾ ਅਲ-ਮਾਇਦਾ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ…

ਸੂਰਾ ਆਇਤ 24/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers