ਅਲ-ਮਾਇਦਾ · 26/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
قَالَ فَإِنَّهَا مُحَرَّمَةٌ عَلَيْهِمْ ۛ أَرْبَعِينَ سَنَةً ۛ يَتِيهُونَ فِي الْأَرْضِ ۚ فَلَا تَأْسَ عَلَى الْقَوْمِ الْفَاسِقِينَ ۝٢٦
Qaala fa innahaa muhar ramatun `alaihim arba`eena sanah; yateehoona fil ard; falaa taasa `alal qawmil faasiqeen
📖 ਪੰਜਾਬੀ ਵਿੱਚ
26਼ ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ ਧਰਤੀ ਚਾਲੀ ਸਾਲਾਂ ਤੀਕ ਹਰਾਮ ਕਰ ਦਿੱਤੀ ਗਈ। ਹੁਣ ਇਹ ਇੱਧਰ-ਉੱਧਰ ਭਟਕੇ ਹੋਏ ਫਿਰਦੇ ਰਹਿਣਗੇ ਸੋ ਤੁਸੀਂ ਇਹਨਾਂ ਨਾ-ਫ਼ਰਮਾਨ ਲੋਕਾਂ ਦੀ ਚਿੰਤਾ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਮਾਇਦਾ

24قَالُوا يَا مُوسَىٰ إِنَّا لَن نَّدْخُلَهَا أَبَدًا مَّا دَامُوا فِيهَا ۖ فَاذْهَبْ أَنتَ وَرَبُّكَ فَقَاتِلَا إِنَّا هَاهُنَا قَاعِدُونَ
24਼ ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।
25قَالَ رَبِّ إِنِّي لَا أَمْلِكُ إِلَّا نَفْسِي وَأَخِي ۖ فَافْرُقْ بَيْنَنَا وَبَيْنَ الْقَوْمِ الْفَاسِقِينَ
25਼ ਮੂਸਾ ਨੇ ਆਖਿਆ ਕਿ ਹੇ ਰੱਬਾ! ਮੈਨੂੰ ਤਾਂ ਛੁੱਟ ਆਪਣੇ ਆਪ ਤੋਂ ਅਤੇ ਆਪਣੇ ਭਰਾ (ਹਾਰੂਨ) ਤੋਂ ਹੋਰ ਕਿਸੇ ’ਤੇ ਕੋਈ ਜ਼ੋਰ ਨਹੀਂ, ਸੋ ਤੂੰ ਸਾਨੂੰ ਇਸ ਅਵਗਿਆਕਾਰੀ ਕੌਮ ਤੋਂ ਅੱਡ ਕਰਦੇ।
26قَالَ فَإِنَّهَا مُحَرَّمَةٌ عَلَيْهِمْ ۛ أَرْبَعِينَ سَنَةً ۛ يَتِيهُونَ فِي الْأَرْضِ ۚ فَلَا تَأْسَ عَلَى الْقَوْمِ الْفَاسِقِينَ
26਼ ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ ਧਰਤੀ ਚਾਲੀ ਸਾਲਾਂ ਤੀਕ ਹਰਾਮ ਕਰ ਦਿੱਤੀ ਗਈ। ਹੁਣ ਇਹ ਇੱਧਰ-ਉੱਧਰ ਭਟਕੇ ਹੋਏ ਫਿਰਦੇ ਰਹਿਣਗੇ ਸੋ ਤੁਸੀਂ ਇਹਨਾਂ ਨਾ-ਫ਼ਰਮਾਨ ਲੋਕਾਂ ਦੀ ਚਿੰਤਾ ਨਾ ਕਰੋ।
27۞ وَاتْلُ عَلَيْهِمْ نَبَأَ ابْنَيْ آدَمَ بِالْحَقِّ إِذْ قَرَّبَا قُرْبَانًا فَتُقُبِّلَ مِنْ أَحَدِهِمَا وَلَمْ يُتَقَبَّلْ مِنَ الْآخَرِ قَالَ لَأَقْتُلَنَّكَ ۖ قَالَ إِنَّمَا يَتَقَبَّلُ اللَّهُ مِنَ الْمُتَّقِينَ
27਼ (ਹੇ ਨਬੀ!) ਤੁਸੀਂ ਇਹਨਾਂ (ਨਾ-ਫ਼ਰਮਾਨਾਂ) ਨੂੰ ਆਦਮ ਦੇ ਪੁੱਤਰਾਂ (ਹਾਬੀਲ ਤੇ ਕਾਬੀਲ) ਦਾ ਕਿੱਸਾ ਵੀ ਠੀਕ-ਠੀਕ ਸੁਣਾ ਦਿਓ। ਜਦੋਂ ਉਹਨਾਂ ਦੋਵਾਂ ਨੇ (ਰੱਬ ਦੇ ਹਜ਼ੂਰ) ਇਕ ਕੁਰਬਾਨੀ ਪੇਸ਼ ਕੀਤੀ ਤਾਂ ਇਹਨਾਂ ਵਿੱਚੋਂ ਇਕ (ਹਾਬੀਲ) ਦੀ ਕੁਰਬਾਨੀ ਕਬੂਲ ਹੋ ਗਈ ਅਤੇ ਦੂਜੇ (ਕਾਬੀਲ) ਦੀ ਕਬੂਲ ਨਾ ਹੋਈ ਤਾਂ ਉਹ (ਈਰਖਾ ਵਿਚ ਆ ਕੇ) ਕਹਿਣ ਲੱਗਾ ਕਿ ਮੈਂ ਤਾਂ ਤੈਨੂੰ ਮਾਰ ਦੇਵਾਂਗਾ1 ਤਾਂ ਉਸ ਨੇ (ਜਿਸ ਦੀ ਕੁਰਬਾਨੀ ਕਬੂਲ ਹੋਈ ਸੀ) ਕਿਹਾ ਕਿ ਅੱਲਾਹ ਤਾਂ ਉਸ ਤੋਂ ਡਰਨ ਵਾਲਿਆਂ ਦੀ ਹੀ ਕੁਰਬਾਨੀ ਕਬੂਲ ਕਰਦਾ ਹੇ।
28لَئِن بَسَطتَ إِلَيَّ يَدَكَ لِتَقْتُلَنِي مَا أَنَا بِبَاسِطٍ يَدِيَ إِلَيْكَ لِأَقْتُلَكَ ۖ إِنِّي أَخَافُ اللَّهَ رَبَّ الْعَالَمِينَ
28਼ ਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
26ਆਇਤ

ਅਨੁਵਾਦ — ਅਲ-ਮਾਇਦਾ 26

ਸੂਰਾ ਅਲ-ਮਾਇਦਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ…

ਸੂਰਾ ਆਇਤ 26/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers