ਅਲ-ਮਾਇਦਾ · 29/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
إِنِّي أُرِيدُ أَن تَبُوءَ بِإِثْمِي وَإِثْمِكَ فَتَكُونَ مِنْ أَصْحَابِ النَّارِ ۚ وَذَٰلِكَ جَزَاءُ الظَّالِمِينَ ۝٢٩
Inee ureedu an tabooo`a bi ismee wa ismika fatakoona min Ashaabin Naar; wa zaalika jazaaa`uz zaalimeen
📖 ਪੰਜਾਬੀ ਵਿੱਚ
29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮਾਇਦਾ

27۞ وَاتْلُ عَلَيْهِمْ نَبَأَ ابْنَيْ آدَمَ بِالْحَقِّ إِذْ قَرَّبَا قُرْبَانًا فَتُقُبِّلَ مِنْ أَحَدِهِمَا وَلَمْ يُتَقَبَّلْ مِنَ الْآخَرِ قَالَ لَأَقْتُلَنَّكَ ۖ قَالَ إِنَّمَا يَتَقَبَّلُ اللَّهُ مِنَ الْمُتَّقِينَ
27਼ (ਹੇ ਨਬੀ!) ਤੁਸੀਂ ਇਹਨਾਂ (ਨਾ-ਫ਼ਰਮਾਨਾਂ) ਨੂੰ ਆਦਮ ਦੇ ਪੁੱਤਰਾਂ (ਹਾਬੀਲ ਤੇ ਕਾਬੀਲ) ਦਾ ਕਿੱਸਾ ਵੀ ਠੀਕ-ਠੀਕ ਸੁਣਾ ਦਿਓ। ਜਦੋਂ ਉਹਨਾਂ ਦੋਵਾਂ ਨੇ (ਰੱਬ ਦੇ ਹਜ਼ੂਰ) ਇਕ ਕੁਰਬਾਨੀ ਪੇਸ਼ ਕੀਤੀ ਤਾਂ ਇਹਨਾਂ ਵਿੱਚੋਂ ਇਕ (ਹਾਬੀਲ) ਦੀ ਕੁਰਬਾਨੀ ਕਬੂਲ ਹੋ ਗਈ ਅਤੇ ਦੂਜੇ (ਕਾਬੀਲ) ਦੀ ਕਬੂਲ ਨਾ ਹੋਈ ਤਾਂ ਉਹ (ਈਰਖਾ ਵਿਚ ਆ ਕੇ) ਕਹਿਣ ਲੱਗਾ ਕਿ ਮੈਂ ਤਾਂ ਤੈਨੂੰ ਮਾਰ ਦੇਵਾਂਗਾ1 ਤਾਂ ਉਸ ਨੇ (ਜਿਸ ਦੀ ਕੁਰਬਾਨੀ ਕਬੂਲ ਹੋਈ ਸੀ) ਕਿਹਾ ਕਿ ਅੱਲਾਹ ਤਾਂ ਉਸ ਤੋਂ ਡਰਨ ਵਾਲਿਆਂ ਦੀ ਹੀ ਕੁਰਬਾਨੀ ਕਬੂਲ ਕਰਦਾ ਹੇ।
28لَئِن بَسَطتَ إِلَيَّ يَدَكَ لِتَقْتُلَنِي مَا أَنَا بِبَاسِطٍ يَدِيَ إِلَيْكَ لِأَقْتُلَكَ ۖ إِنِّي أَخَافُ اللَّهَ رَبَّ الْعَالَمِينَ
28਼ ਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।
29إِنِّي أُرِيدُ أَن تَبُوءَ بِإِثْمِي وَإِثْمِكَ فَتَكُونَ مِنْ أَصْحَابِ النَّارِ ۚ وَذَٰلِكَ جَزَاءُ الظَّالِمِينَ
29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।
30فَطَوَّعَتْ لَهُ نَفْسُهُ قَتْلَ أَخِيهِ فَقَتَلَهُ فَأَصْبَحَ مِنَ الْخَاسِرِينَ
30਼ ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ ਨੂੰ ਕਤਲ ਕਰਨ ਲਈ ਤਿਆਰ ਕਰ ਲਿਆ, ਸੋ ਉਸ ਨੇ ਕਤਲ ਕਰ ਦਿੱਤਾ, ਜਿਸ ਨਾਲ ਉਹ ਘਾਟਾ ਉਠਾਉਣ ਵਾਲਿਆਂ ਵਿਚ ਜਾ ਰਲਿਆ।
31فَبَعَثَ اللَّهُ غُرَابًا يَبْحَثُ فِي الْأَرْضِ لِيُرِيَهُ كَيْفَ يُوَارِي سَوْءَةَ أَخِيهِ ۚ قَالَ يَا وَيْلَتَا أَعَجَزْتُ أَنْ أَكُونَ مِثْلَ هَٰذَا الْغُرَابِ فَأُوَارِيَ سَوْءَةَ أَخِي ۖ فَأَصْبَحَ مِنَ النَّادِمِينَ
31਼ (ਜਦੋਂ ਉਸ ਨੂੰ ਲਾਸ਼ ਦੀ ਚਿੰਤਾ ਹੋਈ) ਫੇਰ ਅੱਲਾਹ ਨੇ ਉੱਥੇ ਇਕ ਕਾਂ ਭੇਜਿਆ, ਜੋ ਆਪਣੇ ਪੰਜਿਆਂ ਨਾਲ ਧਰਤੀ ਨੂੰ ਪੁੱਟ ਰਿਹਾ ਸੀ, ਤਾਂ ਜੋ ਉਸ ਨੂੰ ਵਿਖਾਏ ਕਿ ਉਹ ਆਪਣੇ ਭਰਾ ਦੀ ਲੋਥ (ਲਾਸ਼) ਨੂੰ ਕਿਵੇਂ ਲੁਕਾਵੇ। ਫੇਰ ਉਹ (ਕਾਬੀਲ) ਕਹਿਣ ਲੱਗਿਆ ਕਿ ਅਫ਼ਸੋਸ ਮੈਂ ਤਾਂ ਇਸ ਕਾਂ ਵਰਗਾ ਵੀ ਨਾ ਹੋ ਸਕਿਆ ਕਿ ਆਪਣੇ ਭਰਾ ਦੀ ਲੋਥ ਨੂੰ ਦਫ਼ਨਾ ਦਿੰਦਾ। ਸੋ ਉਹ ਪਛਤਾਉਣ ਵਾਲਿਆਂ ਵਿੱਚੋਂ ਹੋ ਗਿਆ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
29ਆਇਤ

ਅਨੁਵਾਦ — ਅਲ-ਮਾਇਦਾ 29

ਸੂਰਾ ਅਲ-ਮਾਇਦਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ…

ਸੂਰਾ ਆਇਤ 29/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers