ਅਲ-ਮਾਇਦਾ · 30/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
فَطَوَّعَتْ لَهُ نَفْسُهُ قَتْلَ أَخِيهِ فَقَتَلَهُ فَأَصْبَحَ مِنَ الْخَاسِرِينَ ۝٣٠
Fatawwa`at lahoo nafsu hoo qatla akheehi faqatalahoo fa asbaha minal khaasireen
📖 ਪੰਜਾਬੀ ਵਿੱਚ
30਼ ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ ਨੂੰ ਕਤਲ ਕਰਨ ਲਈ ਤਿਆਰ ਕਰ ਲਿਆ, ਸੋ ਉਸ ਨੇ ਕਤਲ ਕਰ ਦਿੱਤਾ, ਜਿਸ ਨਾਲ ਉਹ ਘਾਟਾ ਉਠਾਉਣ ਵਾਲਿਆਂ ਵਿਚ ਜਾ ਰਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਮਾਇਦਾ

28لَئِن بَسَطتَ إِلَيَّ يَدَكَ لِتَقْتُلَنِي مَا أَنَا بِبَاسِطٍ يَدِيَ إِلَيْكَ لِأَقْتُلَكَ ۖ إِنِّي أَخَافُ اللَّهَ رَبَّ الْعَالَمِينَ
28਼ ਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।
29إِنِّي أُرِيدُ أَن تَبُوءَ بِإِثْمِي وَإِثْمِكَ فَتَكُونَ مِنْ أَصْحَابِ النَّارِ ۚ وَذَٰلِكَ جَزَاءُ الظَّالِمِينَ
29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।
30فَطَوَّعَتْ لَهُ نَفْسُهُ قَتْلَ أَخِيهِ فَقَتَلَهُ فَأَصْبَحَ مِنَ الْخَاسِرِينَ
30਼ ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ ਨੂੰ ਕਤਲ ਕਰਨ ਲਈ ਤਿਆਰ ਕਰ ਲਿਆ, ਸੋ ਉਸ ਨੇ ਕਤਲ ਕਰ ਦਿੱਤਾ, ਜਿਸ ਨਾਲ ਉਹ ਘਾਟਾ ਉਠਾਉਣ ਵਾਲਿਆਂ ਵਿਚ ਜਾ ਰਲਿਆ।
31فَبَعَثَ اللَّهُ غُرَابًا يَبْحَثُ فِي الْأَرْضِ لِيُرِيَهُ كَيْفَ يُوَارِي سَوْءَةَ أَخِيهِ ۚ قَالَ يَا وَيْلَتَا أَعَجَزْتُ أَنْ أَكُونَ مِثْلَ هَٰذَا الْغُرَابِ فَأُوَارِيَ سَوْءَةَ أَخِي ۖ فَأَصْبَحَ مِنَ النَّادِمِينَ
31਼ (ਜਦੋਂ ਉਸ ਨੂੰ ਲਾਸ਼ ਦੀ ਚਿੰਤਾ ਹੋਈ) ਫੇਰ ਅੱਲਾਹ ਨੇ ਉੱਥੇ ਇਕ ਕਾਂ ਭੇਜਿਆ, ਜੋ ਆਪਣੇ ਪੰਜਿਆਂ ਨਾਲ ਧਰਤੀ ਨੂੰ ਪੁੱਟ ਰਿਹਾ ਸੀ, ਤਾਂ ਜੋ ਉਸ ਨੂੰ ਵਿਖਾਏ ਕਿ ਉਹ ਆਪਣੇ ਭਰਾ ਦੀ ਲੋਥ (ਲਾਸ਼) ਨੂੰ ਕਿਵੇਂ ਲੁਕਾਵੇ। ਫੇਰ ਉਹ (ਕਾਬੀਲ) ਕਹਿਣ ਲੱਗਿਆ ਕਿ ਅਫ਼ਸੋਸ ਮੈਂ ਤਾਂ ਇਸ ਕਾਂ ਵਰਗਾ ਵੀ ਨਾ ਹੋ ਸਕਿਆ ਕਿ ਆਪਣੇ ਭਰਾ ਦੀ ਲੋਥ ਨੂੰ ਦਫ਼ਨਾ ਦਿੰਦਾ। ਸੋ ਉਹ ਪਛਤਾਉਣ ਵਾਲਿਆਂ ਵਿੱਚੋਂ ਹੋ ਗਿਆ।
32مِنْ أَجْلِ ذَٰلِكَ كَتَبْنَا عَلَىٰ بَنِي إِسْرَائِيلَ أَنَّهُ مَن قَتَلَ نَفْسًا بِغَيْرِ نَفْسٍ أَوْ فَسَادٍ فِي الْأَرْضِ فَكَأَنَّمَا قَتَلَ النَّاسَ جَمِيعًا وَمَنْ أَحْيَاهَا فَكَأَنَّمَا أَحْيَا النَّاسَ جَمِيعًا ۚ وَلَقَدْ جَاءَتْهُمْ رُسُلُنَا بِالْبَيِّنَاتِ ثُمَّ إِنَّ كَثِيرًا مِّنْهُم بَعْدَ ذَٰلِكَ فِي الْأَرْضِ لَمُسْرِفُونَ
32਼ ਇਸੇ ਕਾਰਨ ਅਸੀਂ, ਇਸਰਾਈਲੀਆਂ ਲਈ ਲਿਖਤ ਜਾਰੀ ਕਰ ਦਿੱਤੀ ਸੀ ਕਿ ਜਿਹੜਾ ਵਿਅਕਤੀ ਕਿਸੇ ਨੂੰ ਕਤਲ ਕਰੇਗਾ, ਬਿਨਾਂ ਇਸ ਗੱਲ ਤੋਂ ਕਿ ਉਸ ਨੇ ਕਿਸੇ ਦਾ ਕਤਲ ਕੀਤਾ ਹੋਵੇ ਜਾਂ ਧਰਤੀ ਉੱਤੇ ਫਿਤਨਾ ਫ਼ਸਾਦ ਫ਼ੈਲਾਉਣ ਵਾਲਾ ਹੋਵੇ ਤਾਂ ਇੰਜ ਸਮਝੋ ਕਿ ਉਸ ਨੇ ਸਾਰੇ ਹੀ ਲੋਕਾਂ ਨੂੰ (ਭਾਵ ਮਨੁੱਖਤਾ ਨੂੰ) ਹੀ ਕਤਲ ਕਰ ਦਿੱਤਾ ਹੋਵੇ 1 ਅਤੇ ਜਿਹੜਾ ਵਿਅਕਤੀ ਕਿਸੇ ਦੀ ਜਾਨ (ਨੂੰ ਅਨ-ਹੱਕਾ ਕਤਲ ਹੋਣ ਤੋਂ) ਬਚਾ ਲਵੇ, ਇੰਜ ਸਮਝੇ ਕਿ ਉਸ ਨੇ ਸਾਰੇ ਹੀ ਲੋਕਾਂ ਦੀ ਜਾਨ ਬਚਾਈ ਹੇ। ਇਹਨਾਂ ਕੋਲ ਸਾਡੇ ਬਹੁਤ ਸਾਰੇ ਪੈਗ਼ੰਬਰ ਸਪਸ਼ਟ ਦਲੀਲਾਂ ਲੈ ਕੇ ਆਏ, ਪ੍ਰੰਤੂ ਫੇਰ ਵੀ ਵਧੇਰੇ ਲੋਕ ਧਰਤੀ ਉੱਤੇ ਅਜਿਹੇ ਹਨ, ਜਿਹੜੇ ਹੱਦੋਂ ਨਿਕਲ ਜਾਂਦੇ ਹਨ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
30ਆਇਤ

ਅਨੁਵਾਦ — ਅਲ-ਮਾਇਦਾ 30

ਸੂਰਾ ਅਲ-ਮਾਇਦਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ…

ਸੂਰਾ ਆਇਤ 30/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers