ਅਲ-ਮਾਇਦਾ · 35/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
يَا أَيُّهَا الَّذِينَ آمَنُوا اتَّقُوا اللَّهَ وَابْتَغُوا إِلَيْهِ الْوَسِيلَةَ وَجَاهِدُوا فِي سَبِيلِهِ لَعَلَّكُمْ تُفْلِحُونَ ۝٣٥
yaaa aiyuhal lazeena aamanut taqul laaha wabtaghooo ilaihil waseelata wa jaahidoo fee sabeelihee la`allakum tuflihoon
📖 ਪੰਜਾਬੀ ਵਿੱਚ
35਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਮਾਇਦਾ

33إِنَّمَا جَزَاءُ الَّذِينَ يُحَارِبُونَ اللَّهَ وَرَسُولَهُ وَيَسْعَوْنَ فِي الْأَرْضِ فَسَادًا أَن يُقَتَّلُوا أَوْ يُصَلَّبُوا أَوْ تُقَطَّعَ أَيْدِيهِمْ وَأَرْجُلُهُم مِّنْ خِلَافٍ أَوْ يُنفَوْا مِنَ الْأَرْضِ ۚ ذَٰلِكَ لَهُمْ خِزْيٌ فِي الدُّنْيَا ۖ وَلَهُمْ فِي الْآخِرَةِ عَذَابٌ عَظِيمٌ
33਼ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਦੇ ਹਨ (ਭਾਵ ਆਦੇਸ਼ਾਂ ਦੇ ਇਨਕਾਰੀ ਹਨ) ਅਤੇ ਧਰਤੀ ਉੱਤੇ ਵਿਗਾੜ ਪੈਦਾ ਕਰਦੇ ਹਨ, ਉਹਨਾਂ ਦੀ ਸਜ਼ਾ ਇਹੋ ਹੇ ਕਿ ਉਹਨਾਂ ਨੂੰ ਕਤਲ ਕਰ ਦਿੱਤਾ ਜਾਵੇ ਜਾਂ ਫ਼ਾਂਸੀ ਦੇ ਦਿੱਤੀ ਜਾਵੇ ਜਾਂ ਵਿਰੋਧੀ ਦਿਸ਼ਾਵਾਂ ਤੋਂ ਉਹਨਾਂ ਦੇ ਹੱਥ ਪੈਰ ਵੱਡ ਸੁੱਟੇ ਜਾਣ ਜਾਂ ਉਹਨਾਂ ਨੂੰ ਦੇਸ਼-ਨਿਕਾਲਾ ਦੇ ਦਿੱਤਾ ਜਾਵੇ, ਇਹ ਤਾਂ ਉਹਨਾਂ ਦੀ ਸੰਸਾਰਿਕ ਰੁਸਵਾਈ ਹੇ ਪ੍ਰੰਤੂ ਆਖ਼ਿਰਤ ਵਿਚ ਉਹਨਾਂ ਲਈ ਬਹੁਤ ਵੱਡੀ (ਨਰਕ ਦੀ) ਸਜ਼ਾ ਹੇ।
34إِلَّا الَّذِينَ تَابُوا مِن قَبْلِ أَن تَقْدِرُوا عَلَيْهِمْ ۖ فَاعْلَمُوا أَنَّ اللَّهَ غَفُورٌ رَّحِيمٌ
34਼ ਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।
35يَا أَيُّهَا الَّذِينَ آمَنُوا اتَّقُوا اللَّهَ وَابْتَغُوا إِلَيْهِ الْوَسِيلَةَ وَجَاهِدُوا فِي سَبِيلِهِ لَعَلَّكُمْ تُفْلِحُونَ
35਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।
36إِنَّ الَّذِينَ كَفَرُوا لَوْ أَنَّ لَهُم مَّا فِي الْأَرْضِ جَمِيعًا وَمِثْلَهُ مَعَهُ لِيَفْتَدُوا بِهِ مِنْ عَذَابِ يَوْمِ الْقِيَامَةِ مَا تُقُبِّلَ مِنْهُمْ ۖ وَلَهُمْ عَذَابٌ أَلِيمٌ
36਼ ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ) ਇਨਕਾਰ ਕੀਤਾ ਹੇ ਜੇ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ ਹੇ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ (ਉਹਨਾਂ ਦੀ ਸਜ਼ਾ ਦੇ ਬਦਲੇ ਵਿਚ) ਕਬੂਲਿਆ ਨਹੀਂ ਜਾਵੇਗਾ। ਉਹਨਾਂ ਲਈ ਤਾਂ ਬਹੁਤ ਹੀ ਕਰੜਾ ਅਜ਼ਾਬ ਹੇ।
37يُرِيدُونَ أَن يَخْرُجُوا مِنَ النَّارِ وَمَا هُم بِخَارِجِينَ مِنْهَا ۖ وَلَهُمْ عَذَابٌ مُّقِيمٌ
37਼ ਉਹ ਨਰਕ ਦੀ ਅੱਗ ਵਿੱਚੋਂ ਨਿਕਲਣਾ ਚਾਹੁੰਣਗੇ, ਪ੍ਰੰਤੂ ਉਸ ਵਿੱਚੋਂ ਕਦੇ ਵੀ ਨਿਕਲ ਨਹੀਂ ਸਕਣਗੇ। ਉਹਨਾਂ ਲਈ ਤਾਂ ਸਦੀਵੀ ਅਜ਼ਾਬ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
35ਆਇਤ

ਅਨੁਵਾਦ — ਅਲ-ਮਾਇਦਾ 35

ਸੂਰਾ ਅਲ-ਮਾਇਦਾ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ…

ਸੂਰਾ ਆਇਤ 35/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers