ਅਲ-ਮਾਇਦਾ · 36/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
إِنَّ الَّذِينَ كَفَرُوا لَوْ أَنَّ لَهُم مَّا فِي الْأَرْضِ جَمِيعًا وَمِثْلَهُ مَعَهُ لِيَفْتَدُوا بِهِ مِنْ عَذَابِ يَوْمِ الْقِيَامَةِ مَا تُقُبِّلَ مِنْهُمْ ۖ وَلَهُمْ عَذَابٌ أَلِيمٌ ۝٣٦
Innal lazeena kafaroo law anna lahum maa fil ardi jamee`anw wa mislahoo ma`ahoo liyaftadoo bihee min `azaabi Yawmil Qiyaamati maa tuqubbila minhum wa lahum azaabun aleem
📖 ਪੰਜਾਬੀ ਵਿੱਚ
36਼ ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ) ਇਨਕਾਰ ਕੀਤਾ ਹੇ ਜੇ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ ਹੇ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ (ਉਹਨਾਂ ਦੀ ਸਜ਼ਾ ਦੇ ਬਦਲੇ ਵਿਚ) ਕਬੂਲਿਆ ਨਹੀਂ ਜਾਵੇਗਾ। ਉਹਨਾਂ ਲਈ ਤਾਂ ਬਹੁਤ ਹੀ ਕਰੜਾ ਅਜ਼ਾਬ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਮਾਇਦਾ

34إِلَّا الَّذِينَ تَابُوا مِن قَبْلِ أَن تَقْدِرُوا عَلَيْهِمْ ۖ فَاعْلَمُوا أَنَّ اللَّهَ غَفُورٌ رَّحِيمٌ
34਼ ਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।
35يَا أَيُّهَا الَّذِينَ آمَنُوا اتَّقُوا اللَّهَ وَابْتَغُوا إِلَيْهِ الْوَسِيلَةَ وَجَاهِدُوا فِي سَبِيلِهِ لَعَلَّكُمْ تُفْلِحُونَ
35਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।
36إِنَّ الَّذِينَ كَفَرُوا لَوْ أَنَّ لَهُم مَّا فِي الْأَرْضِ جَمِيعًا وَمِثْلَهُ مَعَهُ لِيَفْتَدُوا بِهِ مِنْ عَذَابِ يَوْمِ الْقِيَامَةِ مَا تُقُبِّلَ مِنْهُمْ ۖ وَلَهُمْ عَذَابٌ أَلِيمٌ
36਼ ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ) ਇਨਕਾਰ ਕੀਤਾ ਹੇ ਜੇ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ ਹੇ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ (ਉਹਨਾਂ ਦੀ ਸਜ਼ਾ ਦੇ ਬਦਲੇ ਵਿਚ) ਕਬੂਲਿਆ ਨਹੀਂ ਜਾਵੇਗਾ। ਉਹਨਾਂ ਲਈ ਤਾਂ ਬਹੁਤ ਹੀ ਕਰੜਾ ਅਜ਼ਾਬ ਹੇ।
37يُرِيدُونَ أَن يَخْرُجُوا مِنَ النَّارِ وَمَا هُم بِخَارِجِينَ مِنْهَا ۖ وَلَهُمْ عَذَابٌ مُّقِيمٌ
37਼ ਉਹ ਨਰਕ ਦੀ ਅੱਗ ਵਿੱਚੋਂ ਨਿਕਲਣਾ ਚਾਹੁੰਣਗੇ, ਪ੍ਰੰਤੂ ਉਸ ਵਿੱਚੋਂ ਕਦੇ ਵੀ ਨਿਕਲ ਨਹੀਂ ਸਕਣਗੇ। ਉਹਨਾਂ ਲਈ ਤਾਂ ਸਦੀਵੀ ਅਜ਼ਾਬ ਹੇ।
38وَالسَّارِقُ وَالسَّارِقَةُ فَاقْطَعُوا أَيْدِيَهُمَا جَزَاءً بِمَا كَسَبَا نَكَالًا مِّنَ اللَّهِ ۗ وَاللَّهُ عَزِيزٌ حَكِيمٌ
38਼ ਤੁਸੀਂ ਚੋਰੀ ਕਰਨ ਵਾਲੇ ਪੁਰਸ਼ ਤੇ ਚੋਰੀ ਕਰਨ ਵਾਲੀ ਇਸਤਰੀ ਦਾ ਹੱਥ ਵੱਡ ਦਿਓ। ਇਹ ਅੱਲਾਹ ਵੱਲੋਂ ਉਸ ਅਪਰਾਧ ਦੀ ਸਿੱਖਿਆਵਾਨ ਸਜ਼ਾ ਹੇ, ਜਿਹੜਾ ਉਹਨਾਂ ਨੇ ਕੀਤਾ ਹੇ। ਅੱਲਾਹ ਜ਼ੋਰਾਵਰ ਤੇ ਦਾਨਾਈ ਵਾਲਾ ਹੇ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
36ਆਇਤ

ਅਨੁਵਾਦ — ਅਲ-ਮਾਇਦਾ 36

ਸੂਰਾ ਅਲ-ਮਾਇਦਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ)…

ਸੂਰਾ ਆਇਤ 36/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers