ਅਲ-ਮਾਇਦਾ · 57/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
يَا أَيُّهَا الَّذِينَ آمَنُوا لَا تَتَّخِذُوا الَّذِينَ اتَّخَذُوا دِينَكُمْ هُزُوًا وَلَعِبًا مِّنَ الَّذِينَ أُوتُوا الْكِتَابَ مِن قَبْلِكُمْ وَالْكُفَّارَ أَوْلِيَاءَ ۚ وَاتَّقُوا اللَّهَ إِن كُنتُم مُّؤْمِنِينَ ۝٥٧
Yaaa aiyuhal lazeena aamanoo laa tattakhizul lazeenat takhazoo deenakum huzuwanw wa la`ibam minal lazeena ootul Kitaaba min qablikum walkuffaara awliyaaa`; wattaqul laaha in kuntum muu`mineen
📖 ਪੰਜਾਬੀ ਵਿੱਚ
57਼ ਹੇ ਈਮਾਨ ਵਾਲਿਓ! ਉਹਨਾਂ ਨੂੰ ਆਪਣਾ ਮਿੱਤਰ ਨਾ ਬਣਾਓ ਜਿਨ੍ਹਾਂ ਨੇ ਤੁਹਾਡੇ ਧਰਮ (ਇਸਲਾਮ) ਨੂੰ ਹਾਸਾ-ਮਖ਼ੋਲ ਬਣਾ ਛੱਡਿਆ ਹੇ, ਭਾਵੇਂ ਉਹ ਉਹਨਾਂ ਵਿੱਚੋਂ ਹੋਣ ਜਿਹਨਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ (ਤੌਰੈਤ, ਇੰਜੀਲ) ਦਿੱਤੀਆਂ ਗਈਆਂ ਹਨ ਜਾਂ ਕਾਫ਼ਿਰ ਹੋਣ, ਜੇ ਤੁਸੀਂ ਮੋਮਿਨ ਹੋ ਤਾਂ ਕੇਵਲ ਅੱਲਾਹ ਤੋਂ ਹੀ ਡਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਮਾਇਦਾ

55إِنَّمَا وَلِيُّكُمُ اللَّهُ وَرَسُولُهُ وَالَّذِينَ آمَنُوا الَّذِينَ يُقِيمُونَ الصَّلَاةَ وَيُؤْتُونَ الزَّكَاةَ وَهُمْ رَاكِعُونَ
55਼ (ਹੇ ਮੁਸਲਮਾਨੋ!) ਤੁਹਾਡੇ ਦੋਸਤ ਤਾਂ ਕੇਵਲ ਅੱਲਾਹ ਅਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ) ਹਨ ਅਤੇ ਉਹ ਸਾਰੇ ਹੀ ਈਮਾਨ ਵਾਲੇ ਹਨ ਜਿਹੜੇ ਨਮਾਜ਼ਾਂ ਪੜ੍ਹਦੇ ਹਨ ਅਤੇ ਜ਼ਕਾਤ ਦਿੰਦੇ ਹਨ ਅਤੇ ਉਹ (ਅੱਲਾਹ ਦੇ ਹਰ ਹੁਕਮ ਅੱਗੇ) ਝੁਕਣ ਵਾਲੇ ਹਨ।
56وَمَن يَتَوَلَّ اللَّهَ وَرَسُولَهُ وَالَّذِينَ آمَنُوا فَإِنَّ حِزْبَ اللَّهِ هُمُ الْغَالِبُونَ
56਼ ਅਤੇ ਜੋ ਵੀ ਵਿਅਕਤੀ ਅੱਲਾਹ, ਉਸ ਦੇ ਰਸੂਲ ਨਾਲ ਅਤੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ, ਦੋਸਤੀ ਕਰੇਗਾ1 (ਇਹੋ ਅੱਲਾਹ ਦੀ ਟੋਲੀ ਹੇ)। ਬੈਸ਼ੱਕ ਅੱਲਾਹ ਦੀ ਟੋਲੀ ਹੀ ਭਾਰੂ ਰਹਿਣ ਵਾਲੀ ਹੇ।
57يَا أَيُّهَا الَّذِينَ آمَنُوا لَا تَتَّخِذُوا الَّذِينَ اتَّخَذُوا دِينَكُمْ هُزُوًا وَلَعِبًا مِّنَ الَّذِينَ أُوتُوا الْكِتَابَ مِن قَبْلِكُمْ وَالْكُفَّارَ أَوْلِيَاءَ ۚ وَاتَّقُوا اللَّهَ إِن كُنتُم مُّؤْمِنِينَ
57਼ ਹੇ ਈਮਾਨ ਵਾਲਿਓ! ਉਹਨਾਂ ਨੂੰ ਆਪਣਾ ਮਿੱਤਰ ਨਾ ਬਣਾਓ ਜਿਨ੍ਹਾਂ ਨੇ ਤੁਹਾਡੇ ਧਰਮ (ਇਸਲਾਮ) ਨੂੰ ਹਾਸਾ-ਮਖ਼ੋਲ ਬਣਾ ਛੱਡਿਆ ਹੇ, ਭਾਵੇਂ ਉਹ ਉਹਨਾਂ ਵਿੱਚੋਂ ਹੋਣ ਜਿਹਨਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ (ਤੌਰੈਤ, ਇੰਜੀਲ) ਦਿੱਤੀਆਂ ਗਈਆਂ ਹਨ ਜਾਂ ਕਾਫ਼ਿਰ ਹੋਣ, ਜੇ ਤੁਸੀਂ ਮੋਮਿਨ ਹੋ ਤਾਂ ਕੇਵਲ ਅੱਲਾਹ ਤੋਂ ਹੀ ਡਰੋ।
58وَإِذَا نَادَيْتُمْ إِلَى الصَّلَاةِ اتَّخَذُوهَا هُزُوًا وَلَعِبًا ۚ ذَٰلِكَ بِأَنَّهُمْ قَوْمٌ لَّا يَعْقِلُونَ
58਼ ਜਦੋਂ ਤੁਸੀਂ ਉਹਨਾਂ ਨੂੰ ਨਮਾਜ਼ ਲਈ ਬੁਲਾਉਂਦੇ ਹੋ 2 ਤਾਂ ਉਹ ਇਹ ਦਾ ਮਖੌਲ ਉਡਾਉਂਦੇ ਹਨ ਅਤੇ ਖੇਡ-ਤਮਾਸ਼ਾ ਬਣਾ ਲੈਂਦੇ ਹਨ, ਇਹ ਇਸ ਲਈ ਕਰਦੇ ਹਨ ਕਿ ਉਹਨਾਂ ਨੂੰ ਅਕਲ ਹੀ ਨਹੀਂ।
59قُلْ يَا أَهْلَ الْكِتَابِ هَلْ تَنقِمُونَ مِنَّا إِلَّا أَنْ آمَنَّا بِاللَّهِ وَمَا أُنزِلَ إِلَيْنَا وَمَا أُنزِلَ مِن قَبْلُ وَأَنَّ أَكْثَرَكُمْ فَاسِقُونَ
59਼ ਸੋ (ਹੇ ਨਬੀ!) ਤੁਸੀਂ ਆਖੋ ਕਿ ਹੇ ਕਿਤਾਬ ਵਾਲਿਓ! ਕੀ ਤੁਸੀਂ ਸਾਡੇ ਨਾਲ ਇਸ ਲਈ ਵੈਰ ਰੱਖਦੇ ਹੋ ਕਿ ਅਸੀਂ ਅੱਲਾਹ ਅਤੇ ਉਸ ਵੱਲੋਂ ਘੱਲੀ ਗਈ ਕਿਤਾਬ (.ਕੁਰਆਨ) ਅਤੇ ਸਾਥੋਂ ਪਹਿਲਾਂ ਨਾਜ਼ਿਲ ਹੋਈਆਂ ਕਿਤਾਬਾਂ ਉੱਤੇ ਈਮਾਨ ਰੱਖਦੇ ਹਾਂ। ਬੇਸ਼ੱਕ ਤੁਹਾਡੇ ਵਿੱਚੋਂ ਬਹੁਤੇ ਲੋਕ ਤਾਂ ਨਾ-ਫ਼ਰਮਾਨ ਹਨ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
57ਆਇਤ

ਅਨੁਵਾਦ — ਅਲ-ਮਾਇਦਾ 57

ਸੂਰਾ ਅਲ-ਮਾਇਦਾ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਹੇ ਈਮਾਨ ਵਾਲਿਓ! ਉਹਨਾਂ ਨੂੰ ਆਪਣਾ ਮਿੱਤਰ ਨਾ ਬਣਾਓ…

ਸੂਰਾ ਆਇਤ 57/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers