ਅਲ-ਮਾਇਦਾ · 76/120
ਅਨੁਵਾਦ ਉਚਾਰਨ — ਅਲ-ਮਾਇਦਾ
قُلْ أَتَعْبُدُونَ مِن دُونِ اللَّهِ مَا لَا يَمْلِكُ لَكُمْ ضَرًّا وَلَا نَفْعًا ۚ وَاللَّهُ هُوَ السَّمِيعُ الْعَلِيمُ ٧٦
Transliteration
Qul ata`budoona min doonil laahi maa laa yamliku lakum darranw wa laa naf`aa; wallaahu Huwas Samee`ul `Aleem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
76਼ (ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਇਬਾਦਤ ਕਰਦੇ ਹੋ ਉਹ ਨਾ ਤਾਂ ਤੁਹਾਡੇ ਲਈ ਕੋਈ ਨੁਕਸਾਨ ਅਤੇ ਨਾ ਹੀ ਕੋਈ ਲਾਭ ਦੇਣ ਦਾ ਅਧਿਕਾਰ ਰੱਖਦੇ ਹਨ। ਅੱਲਾਹ ਹੀ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
Additional reference in اردو
🎧 ਸੁਣੋ
📜 ਆਇਤ 74-78 — ਅਲ-ਮਾਇਦਾ
74أَفَلَا يَتُوبُونَ إِلَى اللَّهِ وَيَسْتَغْفِرُونَهُ ۚ وَاللَّهُ غَفُورٌ رَّحِيمٌ
74਼ ਫੇਰ ਕੀ ਇਹ ਲੋਕ ਅੱਲਾਹ ਅੱਗੇ ਤੌਬਾ ਨਹੀਂ ਕਰਦੇ ਅਤੇ ਉਸ ਤੋਂ ਖਿਮਾ ਨਹੀਂ ਮੰਗਦੇ? ਅੱਲਾਹ ਤਾਂ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮਿਹਰਬਾਨ ਹੇ।1
75مَّا الْمَسِيحُ ابْنُ مَرْيَمَ إِلَّا رَسُولٌ قَدْ خَلَتْ مِن قَبْلِهِ الرُّسُلُ وَأُمُّهُ صِدِّيقَةٌ ۖ كَانَا يَأْكُلَانِ الطَّعَامَ ۗ انظُرْ كَيْفَ نُبَيِّنُ لَهُمُ الْآيَاتِ ثُمَّ انظُرْ أَنَّىٰ يُؤْفَكُونَ
75਼ ਮਸੀਹ ਇਬਨੇ ਮਰੀਅਮ ਇਕ ਪੈਗ਼ੰਬਰ ਹੋਣ ਤੋਂ ਛੁੱਟ ਕੁੱਝ ਵੀ ਨਹੀਂ ਸੀ। ਇਹਨਾਂ ਤੋਂ ਪਹਿਲਾਂ ਵੀ ਵਧੇਰੇ ਪੈਗ਼ੰਬਰ ਹੋ ਗੁਜ਼ਰੇ ਹਨ। ਇਹਨਾਂ (ਈਸਾ) ਦੀ ਮਾਤਾ (ਮਰੀਅਮ) ਇਕ ਸੱਚੀ-ਸੁੱਚੀ ਔਰਤ ਸੀ, ਉਹ ਦੋਵੇਂ (ਮਾਂ-ਪੁੱਤਰ) ਭੋਜਨ ਕਰਿਆ ਕਰਦੇ ਸਨ। ਵੇਖੋ ਅਸੀਂ ਇਹਨਾਂ ਸਾਹਮਣੇ ਕਿੱਦਾਂ ਨਿਸ਼ਾਨੀਆਂ (ਮਨੁੱਖ ਹੋਣ ਦੀਆਂ) ਬਿਆਨ ਕਰਦੇ ਹਾਂ, ਫੇਰ ਵੀ ਵੇਖੋ ਕਿ ਉਹ ਕਿੱਧਰ ਪੁੱਠੇ ਫਿਰੇ ਜਾਂਦੇ ਹਨ।
76قُلْ أَتَعْبُدُونَ مِن دُونِ اللَّهِ مَا لَا يَمْلِكُ لَكُمْ ضَرًّا وَلَا نَفْعًا ۚ وَاللَّهُ هُوَ السَّمِيعُ الْعَلِيمُ
76਼ (ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਇਬਾਦਤ ਕਰਦੇ ਹੋ ਉਹ ਨਾ ਤਾਂ ਤੁਹਾਡੇ ਲਈ ਕੋਈ ਨੁਕਸਾਨ ਅਤੇ ਨਾ ਹੀ ਕੋਈ ਲਾਭ ਦੇਣ ਦਾ ਅਧਿਕਾਰ ਰੱਖਦੇ ਹਨ। ਅੱਲਾਹ ਹੀ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
77قُلْ يَا أَهْلَ الْكِتَابِ لَا تَغْلُوا فِي دِينِكُمْ غَيْرَ الْحَقِّ وَلَا تَتَّبِعُوا أَهْوَاءَ قَوْمٍ قَدْ ضَلُّوا مِن قَبْلُ وَأَضَلُّوا كَثِيرًا وَضَلُّوا عَن سَوَاءِ السَّبِيلِ
77਼ ਆਖ ਦਿਓ! ਕਿ ਹੇ ਅਹਲੇ ਕਿਤਾਬ! ਆਪਣੇ ਦੀਨ ਵਿਚ ਅਣ-ਹੱਕਾ ਵਾਧਾ ਨਾ ਕਰੋ ਅਤੇ ਉਹਨਾਂ ਲੋਕਾਂ ਦੀਆਂ ਇੱਛਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਪਹਿਲਾਂ ਤੋਂ ਹੀ ਭਟਕੇ ਹੋਏ ਹਨ, ਉਹਨਾਂ ਨੇ ਬਥੇਰਿਆਂ ਨੂੰ ਕੁਰਾਹੇ ਪਾਇਆ ਹੇ, ਉਹ ਸਿੱਧੀ ਰਾਹ ਤੋਂ ਭਟਕੇ ਹੋਏ ਹਨ।
78لُعِنَ الَّذِينَ كَفَرُوا مِن بَنِي إِسْرَائِيلَ عَلَىٰ لِسَانِ دَاوُودَ وَعِيسَى ابْنِ مَرْيَمَ ۚ ذَٰلِكَ بِمَا عَصَوا وَّكَانُوا يَعْتَدُونَ
78਼ ਬਨੀ ਇਸਰਾਈਲ ਵਿੱਚੋਂ ਜਿਹੜੇ ਕਾਫ਼ਿਰ ਬਣ ਗਏ ਉਹਨਾਂ ਉੱਤੇ ਦਾਊਦ ਅਤੇ ਈਸਾ ਦੀ ਜ਼ੁਬਾਨ ਤੋਂ ਲਾਅਨਤ ਕੀਤੀ ਗਈ, ਇਹ ਸਭ ਇਸ ਲਈ ਹੋਇਆ ਕਿਉਂ ਜੋ ਉਹਨਾਂ ਨੇ ਨਾ-ਫ਼ਰਮਾਨੀ ਕੀਤੀ ਅਤੇ ਹੱਦੋਂ ਟੱਪ ਜਾਂਦੇ ਸਨ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
76ਆਇਤ
ਅਨੁਵਾਦ — ਅਲ-ਮਾਇਦਾ 76
ਸੂਰਾ ਅਲ-ਮਾਇਦਾ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ (ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ…ਸੂਰਾ ਆਇਤ 76/120 — ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਾਇਦਾ ਸੁਣੋ, ਅਲ-ਮਾਇਦਾ ਅਨੁਵਾਦ, ਅਲ-ਮਾਇਦਾ mp3, ਅਲ-ਮਾਇਦਾ pdf. ਆਇਤ 74–78. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








