ਅਲ-ਮਾਇਦਾ · 79/120
ਅਨੁਵਾਦ ਉਚਾਰਨ — ਅਲ-ਮਾਇਦਾ
كَانُوا لَا يَتَنَاهَوْنَ عَن مُّنكَرٍ فَعَلُوهُ ۚ لَبِئْسَ مَا كَانُوا يَفْعَلُونَ ۝٧٩
Kaanoo laa yatanaahawna `am munkarin fa`aluhoo; labi`sa maa kaanoo yafa`loon
📖 ਪੰਜਾਬੀ ਵਿੱਚ
79਼ ਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ ਸੀ, ਕਿਉਂ ਜੋ ਉਹਨਾਂ ਨੇ ਉਹ ਕੰਮ ਖ਼ੁਦ ਵੀ ਕੀਤਾ ਹੁੰਦਾ ਸੀ ਜੋ ਵੀ ਉਹ ਕਰਦੇ ਸਨ, ਬੇਸ਼ੱਕ ਉਹ ਬਹੁਤ ਹੀ ਬੁਰਾ ਕਰਦੇ ਸਨ।

🎧 ਸੁਣੋ


📜 ਆਇਤ 77-81 — ਅਲ-ਮਾਇਦਾ

77قُلْ يَا أَهْلَ الْكِتَابِ لَا تَغْلُوا فِي دِينِكُمْ غَيْرَ الْحَقِّ وَلَا تَتَّبِعُوا أَهْوَاءَ قَوْمٍ قَدْ ضَلُّوا مِن قَبْلُ وَأَضَلُّوا كَثِيرًا وَضَلُّوا عَن سَوَاءِ السَّبِيلِ
77਼ ਆਖ ਦਿਓ! ਕਿ ਹੇ ਅਹਲੇ ਕਿਤਾਬ! ਆਪਣੇ ਦੀਨ ਵਿਚ ਅਣ-ਹੱਕਾ ਵਾਧਾ ਨਾ ਕਰੋ ਅਤੇ ਉਹਨਾਂ ਲੋਕਾਂ ਦੀਆਂ ਇੱਛਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਪਹਿਲਾਂ ਤੋਂ ਹੀ ਭਟਕੇ ਹੋਏ ਹਨ, ਉਹਨਾਂ ਨੇ ਬਥੇਰਿਆਂ ਨੂੰ ਕੁਰਾਹੇ ਪਾਇਆ ਹੇ, ਉਹ ਸਿੱਧੀ ਰਾਹ ਤੋਂ ਭਟਕੇ ਹੋਏ ਹਨ।
78لُعِنَ الَّذِينَ كَفَرُوا مِن بَنِي إِسْرَائِيلَ عَلَىٰ لِسَانِ دَاوُودَ وَعِيسَى ابْنِ مَرْيَمَ ۚ ذَٰلِكَ بِمَا عَصَوا وَّكَانُوا يَعْتَدُونَ
78਼ ਬਨੀ ਇਸਰਾਈਲ ਵਿੱਚੋਂ ਜਿਹੜੇ ਕਾਫ਼ਿਰ ਬਣ ਗਏ ਉਹਨਾਂ ਉੱਤੇ ਦਾਊਦ ਅਤੇ ਈਸਾ ਦੀ ਜ਼ੁਬਾਨ ਤੋਂ ਲਾਅਨਤ ਕੀਤੀ ਗਈ, ਇਹ ਸਭ ਇਸ ਲਈ ਹੋਇਆ ਕਿਉਂ ਜੋ ਉਹਨਾਂ ਨੇ ਨਾ-ਫ਼ਰਮਾਨੀ ਕੀਤੀ ਅਤੇ ਹੱਦੋਂ ਟੱਪ ਜਾਂਦੇ ਸਨ।
79كَانُوا لَا يَتَنَاهَوْنَ عَن مُّنكَرٍ فَعَلُوهُ ۚ لَبِئْسَ مَا كَانُوا يَفْعَلُونَ
79਼ ਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ ਸੀ, ਕਿਉਂ ਜੋ ਉਹਨਾਂ ਨੇ ਉਹ ਕੰਮ ਖ਼ੁਦ ਵੀ ਕੀਤਾ ਹੁੰਦਾ ਸੀ ਜੋ ਵੀ ਉਹ ਕਰਦੇ ਸਨ, ਬੇਸ਼ੱਕ ਉਹ ਬਹੁਤ ਹੀ ਬੁਰਾ ਕਰਦੇ ਸਨ।
80تَرَىٰ كَثِيرًا مِّنْهُمْ يَتَوَلَّوْنَ الَّذِينَ كَفَرُوا ۚ لَبِئْسَ مَا قَدَّمَتْ لَهُمْ أَنفُسُهُمْ أَن سَخِطَ اللَّهُ عَلَيْهِمْ وَفِي الْعَذَابِ هُمْ خَالِدُونَ
80਼ ਤੁਸੀਂ ਇਹਨਾਂ ਵਿਚ ਬਹੁਤੇ ਲੋਕਾਂ ਨੂੰ ਵੇਖੋਗੇ ਕਿ ਉਹ ਉਹਨਾਂ ਲੋਕਾਂ ਨਾਲ ਦੋਸਤੀਆਂ ਕਰਦੇ ਹਨ ਜੋ ਕੁਫ਼ਰ ਕਰਦੇ ਸਨ। ਜੋ ਵੀ ਉਹਨਾਂ ਦੇ ਮਨਾਂ ਨੇ ਅੱਗੇ (ਪਰਲੋਕ ਲਈ) ਭੇਜਿਆ ਹੇ, ਉਹ ਬਹੁਤ ਹੀ ਬੁਰਾ ਹੇ, ਅੱਲਾਹ ਇਹਨਾਂ ਤੋਂ ਨਰਾਜ਼ ਹੇ, ਹੁਣ ਉਹ ਸਦਾ (ਨਰਕ ਦੇ) ਅਜ਼ਾਬ ਵਿਚ ਹੀ ਰਹਿਣਗੇ।
81وَلَوْ كَانُوا يُؤْمِنُونَ بِاللَّهِ وَالنَّبِيِّ وَمَا أُنزِلَ إِلَيْهِ مَا اتَّخَذُوهُمْ أَوْلِيَاءَ وَلَٰكِنَّ كَثِيرًا مِّنْهُمْ فَاسِقُونَ
81਼ ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
79ਆਇਤ

ਅਨੁਵਾਦ — ਅਲ-ਮਾਇਦਾ 79

ਸੂਰਾ ਅਲ-ਮਾਇਦਾ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ…

ਸੂਰਾ ਆਇਤ 79/120 — ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਾਇਦਾ ਸੁਣੋ, ਅਲ-ਮਾਇਦਾ ਅਨੁਵਾਦ, ਅਲ-ਮਾਇਦਾ mp3, ਅਲ-ਮਾਇਦਾ pdf. ਆਇਤ 77–81. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers