ਅਲ-ਮਾਇਦਾ · 81/120
ਅਨੁਵਾਦ ਉਚਾਰਨ — ਸੂਰਾ ਅਲ-ਮਾਇਦਾ
وَلَوْ كَانُوا يُؤْمِنُونَ بِاللَّهِ وَالنَّبِيِّ وَمَا أُنزِلَ إِلَيْهِ مَا اتَّخَذُوهُمْ أَوْلِيَاءَ وَلَٰكِنَّ كَثِيرًا مِّنْهُمْ فَاسِقُونَ ۝٨١
Wa law kaanoo yu`minoona billaahi wan nabiyyi wa maaa unzila ilaihi attakhazoohum awliyaaa`a wa laakinna kaseeram minhum faasiqoon
📖 ਪੰਜਾਬੀ ਵਿੱਚ
81਼ ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਅਲ-ਮਾਇਦਾ

79كَانُوا لَا يَتَنَاهَوْنَ عَن مُّنكَرٍ فَعَلُوهُ ۚ لَبِئْسَ مَا كَانُوا يَفْعَلُونَ
79਼ ਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ ਸੀ, ਕਿਉਂ ਜੋ ਉਹਨਾਂ ਨੇ ਉਹ ਕੰਮ ਖ਼ੁਦ ਵੀ ਕੀਤਾ ਹੁੰਦਾ ਸੀ ਜੋ ਵੀ ਉਹ ਕਰਦੇ ਸਨ, ਬੇਸ਼ੱਕ ਉਹ ਬਹੁਤ ਹੀ ਬੁਰਾ ਕਰਦੇ ਸਨ।
80تَرَىٰ كَثِيرًا مِّنْهُمْ يَتَوَلَّوْنَ الَّذِينَ كَفَرُوا ۚ لَبِئْسَ مَا قَدَّمَتْ لَهُمْ أَنفُسُهُمْ أَن سَخِطَ اللَّهُ عَلَيْهِمْ وَفِي الْعَذَابِ هُمْ خَالِدُونَ
80਼ ਤੁਸੀਂ ਇਹਨਾਂ ਵਿਚ ਬਹੁਤੇ ਲੋਕਾਂ ਨੂੰ ਵੇਖੋਗੇ ਕਿ ਉਹ ਉਹਨਾਂ ਲੋਕਾਂ ਨਾਲ ਦੋਸਤੀਆਂ ਕਰਦੇ ਹਨ ਜੋ ਕੁਫ਼ਰ ਕਰਦੇ ਸਨ। ਜੋ ਵੀ ਉਹਨਾਂ ਦੇ ਮਨਾਂ ਨੇ ਅੱਗੇ (ਪਰਲੋਕ ਲਈ) ਭੇਜਿਆ ਹੇ, ਉਹ ਬਹੁਤ ਹੀ ਬੁਰਾ ਹੇ, ਅੱਲਾਹ ਇਹਨਾਂ ਤੋਂ ਨਰਾਜ਼ ਹੇ, ਹੁਣ ਉਹ ਸਦਾ (ਨਰਕ ਦੇ) ਅਜ਼ਾਬ ਵਿਚ ਹੀ ਰਹਿਣਗੇ।
81وَلَوْ كَانُوا يُؤْمِنُونَ بِاللَّهِ وَالنَّبِيِّ وَمَا أُنزِلَ إِلَيْهِ مَا اتَّخَذُوهُمْ أَوْلِيَاءَ وَلَٰكِنَّ كَثِيرًا مِّنْهُمْ فَاسِقُونَ
81਼ ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।
82۞ لَتَجِدَنَّ أَشَدَّ النَّاسِ عَدَاوَةً لِّلَّذِينَ آمَنُوا الْيَهُودَ وَالَّذِينَ أَشْرَكُوا ۖ وَلَتَجِدَنَّ أَقْرَبَهُم مَّوَدَّةً لِّلَّذِينَ آمَنُوا الَّذِينَ قَالُوا إِنَّا نَصَارَىٰ ۚ ذَٰلِكَ بِأَنَّ مِنْهُمْ قِسِّيسِينَ وَرُهْبَانًا وَأَنَّهُمْ لَا يَسْتَكْبِرُونَ
82਼ (ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ 1 ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।
83وَإِذَا سَمِعُوا مَا أُنزِلَ إِلَى الرَّسُولِ تَرَىٰ أَعْيُنَهُمْ تَفِيضُ مِنَ الدَّمْعِ مِمَّا عَرَفُوا مِنَ الْحَقِّ ۖ يَقُولُونَ رَبَّنَا آمَنَّا فَاكْتُبْنَا مَعَ الشَّاهِدِينَ
83਼ ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ) ਸੁਣਦੇ ਹਨ ਤਾਂ ਤੁਸੀਂ ਵੇਖੋਗੇ ਕਿ ਉਹਨਾਂ ਦੀਆਂ ਅੱਖਾਂ ਵਿੱਚੋਂ ਅਥਰੂ ਵਗਣ ਲੱਗ ਜਾਂਦੇ ਹਨ। ਇਸ ਦਾ ਕਾਰਨ ਇਹ ਹੇ ਕਿ ਉਹਨਾਂ ਨੇ ਹੱਕ ਨੂੰ ਪਛਾਣ ਲਿਆ ਹੇ। ਉਹ ਕਹਿੰਦੇ ਹਨ ਕਿ ਹੇ ਸਾਡੇ ਰੱਬ! ਅਸੀਂ ਈਮਾਨ ਲਿਆਏ ਸੋ ਹੁਣ ਤੂੰ ਸਾਡਾ ਨਾਂ ਵੀ (ਹੱਕ ਦੀ) ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
ਅਲ-ਮਾਇਦਾਕੁਰਾਨ ਸੂਚੀ
120ਆਇਤ
MedinanRevelation
81ਆਇਤ

ਅਨੁਵਾਦ — ਅਲ-ਮਾਇਦਾ 81

ਸੂਰਾ ਅਲ-ਮਾਇਦਾ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ…

ਸੂਰਾ ਆਇਤ 81/120 — ਸੂਰਾ ਅਲ-ਮਾਇਦਾ المائدة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਇਦਾ ਸੁਣੋ, ਸੂਰਾ ਅਲ-ਮਾਇਦਾ ਅਨੁਵਾਦ, ਸੂਰਾ ਅਲ-ਮਾਇਦਾ mp3, ਸੂਰਾ ਅਲ-ਮਾਇਦਾ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers